ਹਰਿਆਣਾ

ਮੁੱਖ ਮੰਤਰੀ ਨੇ 5 ਪ੍ਰਮੁੱਖ ਜਿਲ੍ਹਾ ਸੜਕਾਂ ਦੇ ਸੁਧਾਰੀਕਰਣ ਦੇ ਲਈ 60.24 ਕਰੋੜ ਰੁਪਏ ਦੀ ਦਿੱਤੀ ਮੰਜੂਰੀ   

ਕੌਮੀ ਮਾਰਗ ਬਿਊਰੋ | December 01, 2023 06:42 PM

 ਚੰਡੀਗੜ੍ਹ-ਹਰਿਆਣਾ ਵਿਚ ਕਨੈਕਟੀਵਿਟੀ ਵਧਾਉਣ ਅਤੇ ਬਿਨ੍ਹਾਂ ਰੁਕਾਵਟ ਟ੍ਹਾਂਸਪੋਰਟ ਦੀ ਸਹੂਲਤ ਦੀ ਦਿਸ਼ਾ ਵਿਚ ਇਕ ਮਹਤੱਵਪੂਰਨ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਸ੍ਰੀ ਮਨੌਹਰ ਲਾਲ ਨੇ 60.24 ਕਰੋੜ ਰੁਪਏ ਦੀ ਅੰਦਾਜਾ ਲਾਗਤ ਦੀ ਮਹਤੱਵਪੂਰਨ ਸੜਕ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਦੇ ਲਈ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ

ਇਸ ਸਬੰਧ ਵਿਚ ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਤੇ ਹੋਏ ਦਸਿਆ ਕਿ ਪਰਿਯੋਜਨਾਵਾਂ ਵਿਚ ਹਿਸਾਰ ਜਿਲ੍ਹੇ ਵਿਚ ਹਿਸਾਰ-ਘੁੜਸਾਲ ਰੋਡ (ਏਮਡੀਆਰ) ਦੇ 24.79 ਕਿਲੋਮੀਟਰ ਦਾ ਸੁਧਾਰ ਕੰਮ ਸ਼ਾਮਿਲ ਹੈ,  ਜਿਸ ਦੇ ਲਹੀ 25.84 ਕਰੋੜ ਰੁਪਏ ਮੰਜੂਰ ਕੀਤੇ ਗਏ ਹਨ ਇਸ ਦੇ ਨਾਲ ਹੀ ਚਰਖੀ ਦਾਦਰੀ ਜਿਲ੍ਹੇ ਵਿਚ 5.76 ਕਰੋੜ ਰੁਪਏ ਦੀ ਲਾਗਤ ਨਾਲ ਸਤਨਾਲੀ-ਬਾਡੜਾ-ਜੁਈ ਸੜਕ (ਏਮਡੀਆਰ-125) ਦਾ  19 ਕਿਲੋਮੀਟਰ ਦਾ ਹਿੱਸੇ ਦਾ ਸੁਧਾਰ ,  ਪਲਵਲ ਜਿਲ੍ਹੇ ਵਿਚ 13.27 ਕਰੋੜ ਰੁਪਏ ਦੀ ਲਾਗਤ ਨਾਲ ਹੋਡਲ-ਨੂੰਹ-ਪਟੌਦੀ-ਪਟੌਦਾ ਸੜਕ ਦੇ 26 ਕਿਲੋਮੀਟਰ ਤਕ ਦਾ ਸੁਧਾਰ ਕੰਮ ਸ਼ਾਮਿਲ ਹੈ

          ਇਸ ਤੋਂ ਇਲਾਵਾ,  ਪਾਣੀਪਤ ਜਿਲ੍ਹੇ ਵਿਚ 5.66 ਕਰੋੜ ਰੁਪਏ ਦੀ ਲਾਗਤ ਨਾਲ ਗਨੌਰ ਤੋਂ ਸ਼ਾਹਪੁਰ (ਏਮਡੀਆਰ-121) ਸੜਕ ਦੇ 8.64 ਕਿਲੋਮੀਟਰ ਦਾ ਸੁਧਾਰ,  ਝੱਜਰ ਜਿਲ੍ਹੇ ਵਿਚ 9.71 ਕਰੋੜ ਰੁਪਏ ਦੀ ਲਾਗਤ ਨਾਲ ਛਾਰਾ-ਦੁਜਾਨਾ-ਬੇਰੀ-ਕਲਾਨੌ+ ਸੜਕ ਦੇ 20.41 ਕਿਲੋਮੀਟਰ ਤਕ ਦੇ ਹਿੱਸੇ ਦਾ ਸੁਧਾਰ ਕੰਮ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ ਹੈ

          ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਪਹਿਲ ਹਰਿਆਣਾ ਸਰਕਾਰ ਦੀ ਬੁਨਿਆਦੀ ਓਾਂਚੇ ਦੇ ਵਿਕਾਸ ਦੇ ਪ੍ਰਤੀ ਪ੍ਰਤੀਬੱਧ ਨੂੰ ਦਰਸ਼ਾਉਂਦੀ ਹੈ ਪੂਰੇ ਰਾਜ ਵਿਚ ਸੜਕ ਨੈਕਵਰਕ ਅਤੇ ਕਨੈਕਟੀਵਿਟੀ ਵਿਚ ਸੁਧਾਰ ਹੋਣ ਨਾਲ ਜਨਤਾ ਨੁੰ ਕਾਫੀ ਲਾਭ ਪਹੁੰਚੇਗਾ

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ