ਧਰਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | January 13, 2024 07:36 PM

ਚੰਡੀਗੜ੍ਹ - ਹਰਿਆਣਾ ਸਰਕਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਦੇ ਸਬੰਧ ਵਿਚ ਚੰਡੀਗੜ੍ਹ ਸਥਿਤ ਆਪਣੇ ਵਿਭਾਗਾਂ,  ਬੋਰਡਾਂ ਅਤੇ ਨਿਗਮਾਂ ਦੇ ਸਾਰੇ ਕਰਮਚਾਰੀਆਂ ਲਈ 15 ਜਨਵਰੀ, 2024 (ਸੋਮਵਾਰ) ਨੂੰ ਅੱਧੇ ਦਿਨ (ਦੁਪਹਿਰ ਬਾਅਦ) ਨੂੰ ਜਨਤਕ ਛੁੱਟੀ ਐਲਾਨੀ ਹੈ|

            ਮਨੁੱਖੀ ਸਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ|

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ