ਮਨੋਰੰਜਨ

ਮਾਨੁਸ਼ੀ ਛਿੱਲਰ ਸਟਾਰਰ ਫਿਲਮ 'ਆਪ੍ਰੇਸ਼ਨ ਵੈਲੇਨਟਾਈਨ' ਦਾ ਗੀਤ 'ਰਬ ਹੈ ਗਵਾਹ' ਰਿਲੀਜ਼

ਕੌਮੀ ਮਾਰਗ ਬਿਊਰੋ/ਅਨਿਲ ਬੇਦਾਗ | February 07, 2024 06:07 PM

ਮੁੰਬਈ-ਅਦਾਕਾਰਾ ਮਾਨੁਸ਼ੀ ਛਿੱਲਰ ਨੇ ਆਪਣੇ ਪ੍ਰਸ਼ੰਸਕਾਂ  ਨੂੰ ਪ੍ਰਭਾਵਿਤ ਕੀਤਾ ਹੈ। ਹੁਣ, ਓਪਰੇਸ਼ਨ ਵੈਲੇਨਟਾਈਨ ਦਾ ਹਿੱਸਾ ਬਣ ਕੇ ਆਪਣੀ ਅਦਾਕਾਰੀ ਦੇ ਹੁਨਰ ਨਾਲ ਦਰਸ਼ਕਾਂ 'ਤੇ  ਪ੍ਰਭਾਵ ਛੱਡਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿਵੇਂ-ਜਿਵੇਂ ਫਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਓਪਰੇਸ਼ਨ ਵੈਲੇਨਟਾਈਨ ਨੂੰ ਲੈ ਕੇ ਉਮੀਦਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਨਾਲ ਪ੍ਰਸ਼ੰਸਕ ਬਹੁਤ ਖੁਸ਼ ਹਨ ਕਿਉਂਕਿ ਸ਼ਕਤੀ ਪ੍ਰਤਾਪ ਸਿੰਘ ਦੇ ਨਿਰਦੇਸ਼ਨ 'ਚ ਫਿਲਮ ਦਾ ਦੂਜਾ ਗੀਤ 'ਰਬ ਹੈ ਗਵਾਹ' ਰਿਲੀਜ਼ ਹੋ ਗਿਆ ਹੈ।
ਪਿਛਲੇ ਮਹੀਨੇ, ਦੇਸ਼ ਭਗਤੀ  ਟਰੈਕ 'ਵੰਦੇ ਮਾਤਰਮ' ਰਿਲੀਜ਼ ਕੀਤਾ ਗਿਆ ਸੀ। ਹੁਣ 'ਰਬ ਹੈ ਗਵਾਹ' ਇਕ ਰੋਮਾਂਟਿਕ ਗੀਤ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ।
ਫਿਲਮ ਬਾਰੇ ਗੱਲ ਕਰਦੇ ਹੋਏ, ਓਪਰੇਸ਼ਨ ਵੈਲੇਨਟਾਈਨ ਮਾਨੁਸ਼ੀ ਛਿੱਲਰ ਦਾ ਵਰੁਣ ਤੇਜ ਦੇ ਨਾਲ ਪਹਿਲੀ ਆਨ-ਸਕਰੀਨ ਸਹਿਯੋਗ ਹੈ। ਮਾਨੁਸ਼ੀ ਇੱਕ ਰਾਡਾਰ ਅਫਸਰ ਦੀ ਭੂਮਿਕਾ ਨਿਭਾ ਕੇ ਇੱਕ ਅਭਿਨੇਤਾ ਦੇ ਰੂਪ ਵਿੱਚ ਆਪਣੇ ਆਪ ਨੂੰ ਖੋਜਦੀ ਹੈ। ਫਿਲਮ ਓਪਰੇਸ਼ਨ ਵੈਲੇਨਟਾਈਨ 1 ਮਾਰਚ, 2024 ਨੂੰ ਤੇਲਗੂ ਅਤੇ ਹਿੰਦੀ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"