ਪੰਜਾਬ

ਬਾਬਾ ਬਲਬੀਰ ਸਿੰਘ ਵੱਲੋਂ ਹੋਲੇ ਮਹੱਲੇ ਤੇ ਪੁੱਜਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ

ਕੌਮੀ ਮਾਰਗ ਬਿਊਰੋ | March 27, 2024 06:43 PM

ਸ੍ਰੀ ਅਨੰਦਪੁਰ ਸਾਹਿਬ-ਸਮੁੱਚੇ ਨਿਹੰਗ ਸਿੰਘ ਦਲਾਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੌਮੀ ਤਿਉਹਾਰ ਹੋਲੇ ਮਹੱਲੇ ਤੇ ਮਹੱਲਾ ਕੱਢਣ ਉਪਰੰਤ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਮੇਲਾ ਗੁਰੂ ਮਹਾਰਾਜ ਦੀ ਅਪਾਰ ਬਖਸ਼ਿਸ਼ ਦੁਆਰਾ ਭਲੀਭਾਂਤ ਸੁਖੀਸਾਂਦੀ ਨਿਰਵਿਘਨ ਸੰਪੂਰਨ ਹੋ ਗਿਆ ਹੈ।

ਸਮੁੱਚੇ ਖਾਲਸਾ ਪੰਥ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੋਲੇ ਮਹੱਲੇ ਸਮੇਂ ਦੇਸ਼ ਵਿਦੇਸ਼, ਦੂਰ ਦੁਰਾਡੇ ਤੋਂ ਆਈਆਂ ਗੁਰੂ ਦੀਆਂ ਸੰਗਤਾਂ ਲਈ ਰਹਾਇਸ਼, ਲੰਗਰਾਂ ਦੀ ਟਹਿਲ ਸੇਵਾ ਨਿਭਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸੰਪਰਦਾਵਾਂ, ਸੰਤ ਮਹਾਂਪੁਰਸ਼ਾਂ, ਨਿਰਮਲੇ ਸੰਤਾਂ, ਸਭਾ ਸੁਸਾਇਟੀਆਂ, ਸੇਵਾ ਦਲਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾਂ ਨਿਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ ਹੈ ਅਤੇ ਮੇਲਾ ਅਕਾਲ ਪੁਰਖ ਦੀ ਦਯਾ ਸਦਕਾ ਸਾਂਤੀ ਪੂਰਨ ਸੰਪੂਰਨ ਹੋਣ ਤੇ ਸਭ ਸੰਗਤਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ