ਪੰਜਾਬ

ਬਾਬਾ ਬਲਬੀਰ ਸਿੰਘ ਵੱਲੋਂ ਕਾਰਸੇਵਕ ਬਾਬਾ ਮੱਖਣਵਿੰਡੀ ਤੇ ਬਾਬਾ ਤਰਸੇਮ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | March 29, 2024 07:31 PM

ਅੰਮ੍ਰਿਤਸਰ-ਕਾਰਸੇਵਾ ਸੰਪ੍ਰਦਾ ਨਾਲ ਸਬੰਧਤ ਬਾਬਾ ਅਜਾਇਬ ਸਿੰਘ ਮੱਖਣਵਿੰਡੀ ਦੇ ਅਚਨਚੇਤ ਸਵਰਗਵਾਸ ਹੋਣ ਅਤੇ ਉਤਰਾਖੰਡ ‘ਚ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਕ ਬਾਬਾ ਤਰਸੇਮ ਸਿੰਘ ਨੂੰ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਬੰਦੂਕਾਂ ਨਾਲ ਹਮਲਾ ਕਰਕੇ ਗੋਲੀਆਂ ਨਾਲ ਮਾਰ ਦੇਣ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਕ ਬਾਬਾ ਤਰਸੇਮ ਸਿੰਘ ਦੀ ਹੱਤਿਆ ਬਾਰੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਉੱਤਰਾਖੰਡ ਦੀ ਸਰਕਾਰ ਨੂੰ ਕਿਹਾ ਕਿ ਅੰਦਰੂਨੀ ਮਤ ਭੇਦ ਕੁਝ ਵੀ ਹੋਣ ਪਰ ਹਮਲਾ ਕਰਕੇ ਕੀਤੀ ਹੱਤਿਆ ਹਮਲਾਵਰਾਂ ਦੀ ਖੁੱਲਦਿਲੀ ਤੇ ਅਮਨ ਕਨੂੰਨ ਸਥਿਤੀ ਦੀ ਖਿੱਲੀ ਉਡਾਉਂਦੀ ਹੈ। ਉਨ੍ਹਾਂ ਕਿਹਾ ੳੁੱਤਰਾਖੰਡ ਦੀ ਸਥਾਨਕ ਸਰਕਾਰ ਨੂੰ ਇਸ ਕਤਲ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਾਉਣੀ ਚਾਹੀਦੀ ਹੈ।

Have something to say? Post your comment

 

ਪੰਜਾਬ

ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵੱਲੋਂ ਪਾਕਿਸਤਾਨ ਵਿੱਚ ਮੁਸਲਿਮ ਰਹੁਰੀਤਾ ਨਾਲ ਨਮਾਜ਼ ਅਦਾ ਕਰਨ ਤੇ ਕਾਰਵਾਈ ਦੀ ਹੋਈ ਤਿਆਰੀ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ