ਹਰਿਆਣਾ

ਹਰਿਆਣਾ ਕਮੇਟੀ ਸਚਖੰਡ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦਰਸ਼ਨ ਕਰਨ ਪੁੱਜੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 04, 2024 06:47 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੀ ਜਿਨਾਂ ਵਿੱਚ ਕਮੇਟੀ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ, ਸੁਦਰਸ਼ਨ ਸਿੰਘ ਸਹਿਗਲ ਸੀਨੀਅਰ ਮੀਤ ਪ੍ਰਧਾਨ, ਬੀਬੀ ਰਵਿੰਦਰ ਕੌਰ ਅਜਰਾਣਾ ਜੂਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਮੰਡੇਬਰ ਜਨਰਲ ਸਕੱਤਰ, ਗੁਲਾਬ ਸਿੰਘ ਮੂਨਕ ਮੀਤ ਸਕੱਤਰ, ਛੇ ਅੰਤ੍ਰਿਗ ਮੈਂਬਰ ਟੀ ਪੀ ਸਿੰਘ ਅੰਬਾਲਾ, ਬਲਦੇਵ ਸਿੰਘ ਖਾਲਸਾ ਟੋਹਾਣਾ, ਸੁਦਰਸ਼ਨ ਸਿੰਘ ਗਾਵੜੀ ਭਿਵਾਨੀ, ਜਗਸੀਰ ਸਿੰਘ ਮਾਂਗੇਆਣਾ ਸਿਰਸਾ, ਤਜਿੰਦਰਪਾਲ ਸਿੰਘ ਨਾਰਨੌਲ ਮਹਿੰਦਰਗੜ, ਮੈਂਬਰ ਮਾਲਕ ਸਿੰਘ ਕੰਗ ਸਿਰਸਾ, ਮੈਂਬਰ ਪਰਮਜੀਤ ਸਿੰਘ ਮਾਖਾ ਸਿਰਸਾ, ਮੈਂਬਰ ਬੀਬੀ ਪਰਮਿੰਦਰ ਕੌਰ ਜੀਂਦ, ਮੈਂਬਰ ਹਰਭਜਨ ਸਿੰਘ ਰਠੌੜ ਰੋਹਤਕ, ਮੈਂਬਰ ਮਲਕੀਤ ਸਿੰਘ ਪਾਣੀਪਤ, ਮੈਂਬਰ ਅੰਗਰੇਜ ਸਿੰਘ ਕੈੰਥਲ, ਮੈਂਬਰ ਹਰਬੰਸ ਸਿੰਘ ਕੜਕੌਲੀ ਯਮੁਨਾਨਗਰ, ਕੰਵਲਜੀਤ ਸਿੰਘ ਅਜਰਾਣਾ ਸਪੋਕਸਮੈਨ, ਗੁਰਵਿੰਦਰ ਸਿੰਘ ਧਮੀਜਾ ਸਾਬਕਾ ਜਰਨਲ ਸਕੱਤਰ, ਗੁਰਜਿੰਦਰ ਸਿੰਘ ਜੀਂਦ, ਗੁਰਵੀਰ ਸਿੰਘ ਤਲਾਕੌਰ, ਸੰਤ ਹਾਕਮ ਸਿੰਘ ਜੀ ਕਾਰ ਸੇਵਾ ਸੰਪਰਦਾਇ ਸਰਹਾਲੀ ਸਾਹਿਬ, ਸੰਤ ਅਮਰੀਕ ਸਿੰਘ ਜੀ ਕਾਰ ਸੇਵਾ ਹੀਰਾ ਬਾਗ ਪਟਿਆਲਾ, ਬਾਬਾ ਲਾਲ ਸਿੰਘ ਪਟਿਆਲਾ, ਬਾਬਾ ਨਾਇਬ ਸਿੰਘ ਬਹਾਦਰਗੜ, ਬਾਬਾ ਪ੍ਰਦੀਪ ਸਿੰਘ ਜੀ ਚਾਂਦਪੁਰਾ ਪੰਥਕ ਸੇਵਾ ਲਹਿਰ ਦਾਦੂ ਸਾਹਿਬ, ਛਿੰਦਰਪਾਲ ਸਿੰਘ ਬਰਾੜ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਬਾਬਾ ਭਗਵੰਤ ਸਿੰਘ ਢੀਂਡਸਾ, ਭਾਈ ਸੂਬਾ ਸਿੰਘ ਮੁੱਖ ਗ੍ਰੰਥੀ ਤਰਾਵੜੀ, ਮੈਨੇਜਰ ਪਰਮਜੀਤ ਸਿੰਘ ਨਾਢਾ ਸਾਹਿਬ, ਸਕੱਤਰ ਸਰਬਜੀਤ ਸਿੰਘ ਜੰਮੂ, ਸਕੱਤਰ ਸਤਪਾਲ ਸਿੰਘ, ਬਲਵਿੰਦਰ ਸਿੰਘ ਟਹਿਣਾ, ਜਸਪਿੰਦਰ ਸਿੰਘ ਡੱਲੇਵਾਲਾ ਸਮੇਤ ਸੈਂਕੜੇ ਸਿੱਖ ਸੰਗਤਾਂ ਇਸ ਸਮੇਂ ਕਮੇਟੀ ਦੇ ਨਾਲ ਹਾਜ਼ਰ ਸਨ ਚੇਅਰਮੈਨ ਧਰਮ ਪ੍ਰਚਾਰ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਡਾਕਟਰ ਮਨਜੀਤ ਸਿੰਘ ਭੋਮਾ, ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਂਵਾ, ਜਥੇਦਾਰ ਸਿਕੰਦਰ ਸਿੰਘ ਵਰਾਣਾ ਸਮੇਤ ਸਿੱਖ ਜੱਥੇਬੰਦੀਆਂ ਸੰਤ ਮਹਾਂਪੁਰਸ਼ਾਂ ਪੰਥਕ ਆਗੂਆਂ ਵਲੋਂ ਹਰਿਆਣਾ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਦਾਦੂਵਾਲ, ਪ੍ਰਧਾਨ ਸਰਦਾਰ ਅਸੰਧ ਅਤੇ ਸਮੂੰਹ ਅਹੁਦੇਦਾਰ ਸਹਿਬਾਨਾਂ ਦਾ ਸਿਰਪਾਓ ਭੇਂਟ ਕਰਕੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਵਿਸੇਸ਼ ਸਨਮਾਨ ਕੀਤਾ ਗਿਆ ਹਰਿਆਣਾ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਵੀ ਮੁਲਾਕਾਤ ਕੀਤੀ।

Have something to say? Post your comment

 

ਹਰਿਆਣਾ

ਭਾਰਤ ਅਗਲੇ ਦੋ ਸਾਲਾਂ ਵਿੱਚ ਦੁਨੀਆ ਦੀ ਤੀਜੀ ਆਰਥਿਕ ਸ਼ਕਤੀ ਬਣ ਜਾਵੇਗਾ: ਨਾਇਬ ਸੈਣੀ

ਇਕ ਦਿਨ ਦੇਸ਼ ਦੇ ਨਾਂਅ ਜਰੂਰ ਕਰਨ ਵੋਟਰ , ਲੋਕਤੰਤਰ ਵਿਚ ਹਰ ਵੋਟ ਦਾ ਮਹਤੱਵ - ਅਨੁਰਾਗ ਅਗਰਵਾਲ

ਰਾਜ ਬੱਬਰ ਕੋਲ ਹੈ 22 ਕਰੋੜ ਰੁਪਏ ਦੀ ਜਾਇਦਾਦ

ਹਰਿਆਣਾ ਕਮੇਟੀ ਨੇ ਸਿਰਸਾ ਵਿਖੇ ਧਰਮ ਪ੍ਰਚਾਰ ਦਾ ਖੋਲਿਆ ਸਬ ਦਫ਼ਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਧਾਰਮਿਕ ਭਾਈਚਾਰੇ ਦੇ ਲੋਕਾਂ ਨੂੰ ਦੂਜੇ ਖਿਲਾਫ ਲੜਾਉਣ ਲਈ ਭੜਕਾ ਰਹੇ ਹਨ-ਸੁਖਬੀਰ ਸਿੰਘ ਬਾਦਲ

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

ਰਾਹੁਲ ਗਾਂਧੀ ਨੇ ਕਾਂਗਰਸ ਨੂੰ ਤਬਾਹ ਕਰਨ ਦੀ ਜ਼ਿੰਮੇਵਾਰੀ ਲਈ ਹੈ: ਮਨੋਹਰ ਲਾਲ

ਜੇਜੇਪੀ ਦੇ ਸਾਬਕਾ ਹਰਿਆਣਾ ਪ੍ਰਧਾਨ ਸਮੇਤ ਹੋਰ ਆਗੂ ਕਾਂਗਰਸ ਵਿੱਚ ਸ਼ਾਮਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਰ ਰਹੇ ਹਨ ਵਿਸ਼ਾਲ ਰੈਲੀਆਂ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ