ਹਰਿਆਣਾ

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

ਕੌਮੀ ਮਾਰਗ ਬਿਊਰੋ | April 11, 2024 10:25 PM

 

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਜਿਲ੍ਹਾ ਮਹੇਂਦਰਗੜ੍ਹ ਦੇ ਕਨੀਨਾ ਬਲਾਕ ਦੇ ਪਿੰਡ ਉਨਹਾਨੀ ਵਿਚ ਸਕੂਲ ਬੱਸ ਦੀ ਦੁਰਘਟਨਾ ਵਿਚ ਬੱਚਿਆਂ ਦੇ ਨਿਧਨ 'ਤੇ ਡੁੰਘਾ ਸੋਗ ਪ੍ਰਗਟਾਇਆ। ਉਨ੍ਹਾਂ ਨੇ ਸੋਗ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ਼ਵਰ ਮ੍ਰਿਤਕ ਬੱਚਿਆਂ ਦੀ ਆਤਮਾਵਾਂ ਨੂੰ ਆਪਣੇ ਚਰਣਾਂ ਵਿਚ ਸਥਾਨ ਦਵੇ।

          ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਇਸ ਹਾਦਸੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

          ਉਨ੍ਹਾਂ ਨੇ ਹਾਦਸੇ ਵਿਚ ਜਖਮੀ ਹੋਏ ਬੱਚਿਆਂ ਦੀਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਥਾਨਕ ਪ੍ਰਸਾਸ਼ਨ ਜਖਮੀਆਂ ਦੀ ਸਹਾਇਤਾ ਲਈ ਮੁਸਤੈਦ ਹੈ।

 

Have something to say? Post your comment

 

ਹਰਿਆਣਾ

ਜੇਜੇਪੀ ਦੇ ਸਾਬਕਾ ਹਰਿਆਣਾ ਪ੍ਰਧਾਨ ਸਮੇਤ ਹੋਰ ਆਗੂ ਕਾਂਗਰਸ ਵਿੱਚ ਸ਼ਾਮਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਰ ਰਹੇ ਹਨ ਵਿਸ਼ਾਲ ਰੈਲੀਆਂ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ