ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਸਕੂਲ ਦਾ ਵਧਾਇਆ ਮਾਣ

ਕੌਮੀ ਮਾਰਗ ਬਿਊਰੋ | April 20, 2024 07:18 PM

ਪਟਿਆਲਾ- ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਸ. ਦੇਵਦਰਸ਼ਦੀਪ ਸਿੰਘ ਨੇ ਸਕੂਲ ਦਾ ਮਾਣ ਵਧਾਉਂਦਿਆਂ ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿੱਚ 340ਵਾਂ ਰੈਂਕ ਪ੍ਰਾਪਤ ਕੀਤਾ।

ਇਸ ਤੋਂ ਪਹਿਲਾਂ ਵੀ ਦੇਵਦਰਸ਼ਦੀਪ ਸਿੰਘ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਪ੍ਰੀਖਿਆ 2020 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਹਾਸਲ ਕੀਤੀਆਂ।

ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਅਤੇ ਸਲਾਹਕਾਰ ਐਡਵੋਕੇਟ ਸ. ਕਰਨਰਾਜਬੀਰ ਸਿੰਘ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸਮੂਹ ਬੁੱਢਾ ਦਲ ਪਰਿਵਾਰ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ