ਧਰਮ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 28, 2024 06:53 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

 

Have something to say? Post your comment

 

ਧਰਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ