ਨੈਸ਼ਨਲ

ਨਿੱਝਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਣ ਨਾਲ ਪਰਿਵਾਰ ਅਤੇ ਭਾਈਚਾਰੇ ਲਈ ਬਣੀ ਨਿਆਂ ਦੀ ਉਮੀਦ: ਕੰਸਰਵੇਟਿਵ ਆਗੂ ਪੀਅਰ ਪੋਲੀਵਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 04, 2024 07:01 PM

 ਨਵੀਂ ਦਿੱਲੀ - ਫੈਡਰਲ ਕੰਸਰਵੇਟਿਵ ਆਗੂ ਪੀਅਰ ਪੋਲੀਵਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਬੇਹੱਦ ਗੰਭੀਰ ਅਪਰਾਧ ਹੈ। ਮੁਲਕ ਵਿਚ ਕਿਸੇ ਵੀ ਤਰਾਂ ਦੀ ਵਿਦੇਸ਼ੀ ਦਖਲਅੰਦਾਜ਼ੀ, ਖਾਸ ਤੌਰ ‘ਤੇ ਕੈਨੇਡੀਅਨ ਧਰਤੀ ‘ਤੇ ਕਿਸੇ ਕੈਨੇਡੀਅਨ ਨਾਗਰਿਕ ਦਾ ਕਤਲ, ਅਸਵੀਕਾਰਨਯੋਗ ਹੈ। ਉਹਨਾਂ ਕਿਹਾ ਕਿ ਇਹ ਚੰਗੀ ਖਬਰ ਹੈ ਕਿ ਆਖਰਕਾਰ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨਾਲ ਨਿੱਝਰ ਦੇ ਪਰਿਵਾਰ ਅਤੇ ਭਾਈਚਾਰੇ ਲਈ ਕੁਝ ਨਿਆਂ ਦੀ ਉਮੀਦ ਬਣੀ ਹੈ । ਜ਼ਿੰਮੇਵਾਰ ਲੋਕਾਂ ਨੂੰ ਉਨ੍ਹਾਂ ਦੇ ਜੁਰਮਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਸਦੇ ਨਾਲ ਹੀ ਸਰਕਾਰ ਅਤੇ ਖੁਫੀਆ ਏਜੰਸੀਆਂ ਨੂੰ ਇਸ ਕਤਲ ਵਿੱਚ ਸ਼ਾਮਲ ਕਿਸੇ ਵੀ ਹੋਰ ਵਿਅਕਤੀ ਜਾਂ ਸੰਸਥਾ ਦਾ ਨਿਰੰਤਰ ਪਿੱਛਾ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ।

 

Have something to say? Post your comment

 

ਨੈਸ਼ਨਲ

ਸਿੱਖ ਦੇਸ਼ ਸਿਰਮੌਰ ਕੋਮ: ਮਨੋਹਰ ਲਾਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ