ਹਰਿਆਣਾ

ਜੂਨ 1984 ਦੇ ਸਮੂੰਹ ਸਹੀਦਾਂ ਦੀ ਸ਼ਹਾਦਤ ਨੂੰ ਹਰਿਆਣਾ ਕਮੇਟੀ ਕਰਦੀ ਹੈ ਪ੍ਰਣਾਮ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | June 09, 2024 07:32 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਨਾਢਾ ਸਾਹਿਬ ਪੰਚਕੂਲਾ ਵਿਖੇ ਜਥੇਦਾਰ ਭੁਪਿੰਦਰ ਸਿੰਘ ਅਸੰਧ ਪ੍ਰਧਾਨ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਦੇ ਉਪਰਾਲੇ ਸਦਕਾ ਸ਼ਹੀਦੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੁਦਰਸ਼ਨ ਸਿੰਘ ਅੰਬਾਲਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਮੰਡੇਬਰ ਜਨਰਲ ਸਕੱਤਰ, ਜਗਸੀਰ ਸਿੰਘ ਮਾਂਗੇਆਣਾ ਅੰਤ੍ਰਿੰਗ ਮੈਂਬਰ, ਤਰਵਿੰਦਰਪਾਲ ਸਿੰਘ ਅੰਬਾਲਾ ਅੰਤ੍ਰਿੰਗ ਮੈਂਬਰ, ਬਲਦੇਵ ਸਿੰਘ ਖਾਲਸਾ ਅੰਤ੍ਰਿੰਗ ਮੈਂਬਰ, ਹਰਬੰਸ ਸਿੰਘ ਕੜਕੌਲੀ ਮੈਂਬਰ, ਗੁਰਵਿੰਦਰ ਸਿੰਘ ਕਰਨਾਲ ਸਲਾਹਕਾਰ, ਕਰਨੈਲ ਸਿੰਘ ਪੰਜੋਲੀ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਐਸ ਪੀ ਸਿੰਘ ਓਬਰਾਏ ਪ੍ਰਸਿੱਧ ਸਮਾਜ ਸੇਵੀ ਦੁਬਈ, ਜਗਜੀਤ ਸਿੰਘ ਦਰਦੀ ਐਮ ਡੀ ਚੜਦੀਕਲਾ ਟਾਈਮ ਟੀਵੀ, ਭਾਈ ਸਤਵੰਤ ਸਿੰਘ ਸਪੁੱਤਰ ਸ਼ਹੀਦ ਭਾਈ ਕੇਹਰ ਸਿੰਘ ਜੀ, ਬਾਬਾ ਸੁੱਖਾ ਸਿੰਘ ਕਾਰ ਸੇਵਾ ਕਰਨਾਲ, ਜਗਜੀਤ ਸਿੰਘ ਰਤਨਗੜ ਸਾਬਕਾ ਮੈਂਬਰ ਸ੍ਰੋਮਣੀ ਕਮੇਟੀ, ਕੁਲਦੀਪ ਸਿੰਘ ਸਰਸੀਣੀ, ਸਰਬਜੀਤ ਸਿੰਘ ਸੋਹਲ ਫੈਡਰੇਸ਼ਨ ਆਗੂ, ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੁਆਬਾ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬੀਬੀ ਬਲਜਿੰਦਰ ਕੌਰ ਸਾਬਕਾ ਮੈਂਬਰ ਨੇ ਵੀ ਹਾਜ਼ਰੀ ਲਵਾਈ ਸਟੇਜ ਸਕੱਤਰ ਦੀ ਸੇਵਾ ਹਰਕੀਰਤ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਦਸਵੀਂ ਕਪਾਲ ਮੋਚਨ ਸਾਹਿਬ ਵੱਲੋਂ ਨਿਭਾਈ ਗਈ ਜਥੇਦਾਰ ਦਾਦੂਵਾਲ ਜੀ ਨੇ ਸੰਬੋਧਨ ਕਰਦਿਆ ਕਿਹਾ ਕੇ ਸਮੁੱਚੀ ਹਰਿਆਣਾ ਕਮੇਟੀ ਜੂਨ 1984 ਦੇ ਸਮੂੰਹ ਸਹੀਦਾਂ ਨੂੰ ਪ੍ਰਣਾਮ ਕਰਦੀ ਹੈ 40ਵਾਂ ਘੱਲੂਘਾਰਾ ਸ਼ਹੀਦੀ ਸਮਾਗਮ ਯਾਦਗਾਰੀ ਹੋ ਨਿੱਬੜਿਆ।

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ