BREAKING NEWS

ਧਰਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | June 09, 2024 07:38 PM

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 
 
 
 

ਧਰਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ