ਧਰਮ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | September 09, 2024 07:17 PM

ਚੰਡੀਗੜ੍ਹ-ਪੰਜਾਬ ਸਰਕਾਰ ਨੇ " ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 
 
 

ਧਰਮ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ