ਨੈਸ਼ਨਲ

ਵਿਕਰਮਜੀਤ ਸਿੰਘ ਸਾਹਨੀ ਵਣਜ ਬਾਰੇ ਸੰਸਦੀ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਹੋਏ ਨਾਮਜ਼ਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 01, 2024 07:09 PM

ਨਵੀਂ ਦਿੱਲੀ- ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਵਣਜ ਬਾਰੇ ਸੰਸਦੀ ਸਥਾਈ ਕਮੇਟੀ ਲਈ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ, ਜੋ ਕਿ ਵਪਾਰ ਅਤੇ ਉਦਯੋਗ, ਖਾਸ ਕਰਕੇ ਪੰਜਾਬ ਦੇ ਹਿੱਤਾਂ ਦੇ ਸਬੰਧ ਵਿੱਚ ਵਕਾਲਤ ਕਰਨ ਦੇ ਲਗਾਤਾਰ ਯਤਨਾਂ 'ਤੇ ਜ਼ੋਰ ਦੇਣ ਵਜੋ ਹੋਇਆ ਹੈ। ਡਾ: ਸਾਹਨੀ ਸੰਸਦ ਅਤੇ ਬਾਹਰ ਦੋਵਾਂ ਵਿੱਚ ਇੱਕ ਸਰਗਰਮ ਅਵਾਜ਼ ਬਣੇ ਰਹੇ ਹਨ ਜਿੱਥੇ ਉਹਨਾਂ ਨੇ ਰਾਸ਼ਟਰੀ ਅਤੇ ਖੇਤਰੀ ਵਪਾਰ ਮੁੱਦਿਆਂ 'ਤੇ ਲਗਾਤਾਰ ਮਹੱਤਵਪੂਰਨ ਚਿੰਤਾਵਾਂ ਉਠਾਈਆਂ ਹਨ।

ਡਾ: ਸਾਹਨੀ ਪੰਜਾਬ ਦੇ ਉਦਯੋਗਿਕ ਵਿਕਾਸ ਲਈ 1200 ਏਕੜ ਰਾਜਪੁਰਾ ਇੰਡਸਟਰੀਅਲ ਕੋਰੀਡੋਰ ਨੂੰ ਸਫਲਤਾਪੂਰਵਕ ਮਨਜ਼ੂਰੀ ਦੁਆਈ ਹੈ ਅਤੇ ਨਾਲ ਹੀ ਮੋਹਾਲੀ ਵਿਖੇ ਸੈਮੀ-ਕੰਡਕਟਰ ਸੁਵਿਧਾ ਨੂੰ ਅਪਗ੍ਰੇਡ ਕਰਨ ਲਈ 10, 000 ਕਰੋੜ ਰੁਪਏ ਮਨਜੂਰ ਕਰਵਾ ਕਿ ਮਹੱਤਵਪੂਰਨ ਕਾਰਜ ਕੀਤਾ ਹੈ। ਉਹਨਾ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸਾਈਕਲ, ਖਿਡੌਣੇ ਅਤੇ ਚਮੜਾ ਉਦਯੋਗਾਂ ਲਈ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (ਪੀ.ਐਲ.ਆਈ.) ਸਕੀਮ ਦੇ ਵਿਸਤਾਰ ਵਰਗੇ ਅਹਿਮ ਮੁੱਦੇ ਵੀ ਉਠਾਏ ਹਨ।

ਡਾ: ਸਾਹਨੀ ਨੇ ਬ੍ਰਿਕਸ ਅਤੇ ਸਾਰਕ ਵਰਗੇ ਅੰਤਰਰਾਸ਼ਟਰੀ ਮੰਚਾਂ 'ਤੇ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ। ਉਹਨਾ ਨੇ ਆਈਸੀਸੀ ਚੈਂਬਰ ਆਫ਼ ਕਾਮਰਸ, ਪੈਰਿਸ-ਇੰਡੀਆ ਚੈਪਟਰ ਦੇ ਚੇਅਰ ਵਜੋਂ ਅਤੇ ਵਣਜ ਮੰਤਰਾਲੇ ਲਈ ਇੱਕ ਪ੍ਰਮੁੱਖ ਸਲਾਹਕਾਰ ਸੰਸਥਾ, ਵਪਾਰ ਬੋਰਡ ਦੇ ਇੱਕ ਸਰਗਰਮ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ।

Have something to say? Post your comment

 
 
 

ਨੈਸ਼ਨਲ

ਦੇਸ਼ ਦੀ ਰਾਜਧਾਨੀ ਵਿੱਚ ਸਿੱਖਾਂ ਦੇ ਰਾਮਗੜ੍ਹੀਆ ਬੈਂਕ ਨੂੰ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਡੁੱਬਣ ਤੋਂ ਬਚਾਇਆ

ਸ੍ਰੀ ਦਰਬਾਰ ਸਾਹਿਬ ਦੀ ਏ.ਆਈ ਨਾਲ ਕਾਰਟੁਨੀ ਕਲਿੱਪਾਂ ਬਣਾ ਕੇ ਸੰਗਤਾਂ ਦੇ ਹਿਰਦਿਆਂ ਨੂੰ ਪਹੁੰਚਾਈ ਜਾ ਰਹੀ ਵਡੀ ਠੇਸ : ਪਰਮਜੀਤ ਸਿੰਘ ਵੀਰਜੀ

ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਲੇਬਰ ਐਮਪੀ ਡਗਲਸ ਮੈਕਐਲਿਸਟਰ ਵਲੋਂ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਦਿੱਲੀ ਕਮੇਟੀ ਆਮ ਚੋਣਾਂ ਦਾ ਬਿਗਲ ਵੱਜਿਆ, ਗੁਰਦੁਆਰਾ ਚੋਣ ਡਾਇਰੈਕਟੋਰੇਟ ਵਲੋਂ ਨਵੀਂ ਫੋਟੋ ਸੂਚੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ

ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ

ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਸੀਬੀਐਸਈ ਗਤੀਵਿਧੀ ਤਹਿਤ "ਸਾਵਣ" ਕਵਿਤਾ ਦੇ ਰਾਹੀ ਤੀਆਂ ਦੇ ਤਿਉਹਾਰ ਦੀ ਮਹੱਤਤਾ ਨੂੰ ਕੀਤਾ ਉਜਾਗਰ

ਸਿੱਖ ਕਤਲੇਆਮ ਦੇ ਮਾਮਲੇ 'ਚ ਸੱਜਣ ਕੁਮਾਰ ਦਿੱਲੀ ਦੀ ਅਦਾਲਤ ਅੰਦਰ ਸਖ਼ਤ ਸੁਰੱਖਿਆ ਹੇਠ ਹੋਏ ਪੇਸ਼

ਮੀਰੀ-ਪੀਰੀ ਦਿਵਸ ਵਾਲੇ ਦਿਨ ਤਖਤ ਸਾਹਿਬਾਨਾ ਦੇ ਜਥੇਦਾਰਾਂ ਵੱਲੋਂ ਕੀਤੀ ਗਈਆਂ ਕਾਰਵਾਈਆਂ ਕੌਮੀ ਨਮੋਸ਼ੀ ਪੂਰਵਕ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

ਸਾਹਿਬ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਅੰਦਰ ਗੁਰਮਤਿ ਅਧਾਰਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਗੁਰਮਤਿ ਕੈਂਪ ਦਾ ਉਪਰਾਲਾ

ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੀ ਯਾਦ ਵਿਚ ਟੋਰਾਂਟੋ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖ਼ੇ ਅਖੰਡ ਕੀਰਤਨ ਸਮਾਗਮ