ਧਰਮ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | October 16, 2024 08:46 PM

ਚੰਡੀਗੜ੍ਹ-ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

Have something to say? Post your comment

 
 
 

ਧਰਮ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ