BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਧਰਮ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 05, 2025 08:24 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸਾਹਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ 'ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

Have something to say? Post your comment

 
 
 
 

ਧਰਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ