ਨੈਸ਼ਨਲ

ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਅਤੇ ਅਜਾਦ ਹੌਂਦ ਨੂੰ ਬਰਕਰਾਰ ਰੱਖਣਾ ਸਿੱਖ ਕੌਮ ਦਾ ਪਹਿਲਾ ਫਰਜ: ਕਰਮ ਸਿੰਘ ਹਾਲੈਂਡ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 13, 2025 08:10 PM

ਨਵੀਂ ਦਿੱਲੀ - ਅਖੰਡ ਕੀਰਤਨੀ ਜੱਥੇ ਦੇ ਪੁਰਾਤਨ ਸਿੰਘ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਰੇਆਮ ਤਾਨਾਸ਼ਾਹ ਰੂਪ ਵਿੱਚ ਬਾਦਲ ਪਰਿਵਾਰ ਦੀ ਸ਼ਵੀ ਨੂੰ ਬਚਾਉਣ ਲਈ ਪੰਥ ਘਾਤਕ ਫੈਂਸਲੇ ਕਰ ਰਹੀ ਹੈ। ਜਥੇਦਾਰ ਕਰਮ ਸਿੰਘ ਹਾਲੈਂਡ ਨੇ

ਅੰਤਿ੍ਰੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਬਦਲਣ ਦੇ ਫੈੰਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਉਪਰ ਅਬਦਾਲੀ, ਜਕਰੀਏ, ਇੰਦਰਾ ਵਰਗੇ ਅਨੇਕਾ ਹੁਕਮਰਾਨ ਨੇ ਹਮਲੇ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹਰਿਮੰਦਰ ਸਾਹਿਬ ਨੂੰ ਢਾਹਿਆ ਗਿਆ ਪਰ ਸਿੱਖ ਕੌਮ ਨੇ ਇਮਾਰਤਾ ਦੀ ਦੁਆਰਾ ਉਸਾਰੀ ਕੀਤੀ ਪਰ ਜੋ ਨੁਕਸਾਨ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਮੌਜੂਦਾ ਸਮੇ ਵਿੱਚ ਕੀਤਾ ਉਹ ਬਹੁਤ ਹੀ ਖਤਰਨਾਕ ਹੈ। ਸਿੱਖ ਜਥੇਬੰਦੀਆ ਨੂੰ ਇਕਜੁੱਟ ਹੋ ਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਘਰਾਂ ਦੇ ਬਾਹਰ ਕੀਰਤਨ ਅਤੇ ਅਰਦਾਸ ਕਰਨੀ ਚਾਹੀਦੀ ਹੈ ਤਾਂ ਕਿ ਇਹਨਾਂ ਦੀ ਮਰੀ ਹੋਈ ਜਮੀਰ ਜਾਗ ਪਵੇ। ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣ ਵਾਲੀਆ ਜਥੇਬੰਦੀਆ ਇਕਜੁੱਟ ਹੋ ਕੇ ਵਿਰੋਧ ਕਰਨ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ