ਹਰਿਆਣਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਕੌਮੀ ਮਾਰਗ ਬਿਊਰੋ | April 01, 2025 09:04 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ, ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ, ਸੁਖਵਿੰਦਰ ਸਿੰਘ ਮੰਡੇਬਰ ਜਰਨਲ ਸਕੱਤਰ ਸਹਿਤ ਨਵਨਿਯੁਕਤ 25 ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਅੱਜ ਹੋਈ ਜਿਸ ਵਿੱਚ ਮੌਜੂਦਾ ਹਾਲਾਤਾਂ ਬਾਬਤ ਵਿਚਾਰ ਵਟਾਂਦਰਾ ਹੋਇਆ ਅਤੇ ਹਰਿਆਣਾ ਸਰਕਾਰ ਨੂੰ ਜਲਦੀ ਕਾਨੂੰਨ ਬਣਾ ਕੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਜਲਦੀ ਬਣਾਉਣ ਦੀ ਅਪੀਲ ਕੀਤੀ ਗਈ ਇਨਾਂ 25 ਮੈਂਬਰ ਸਾਹਿਬਾਨਾਂ ਨੇ ਆਪਸ ਵਿੱਚ ਸਹਿਮਤੀ ਪ੍ਰਗਟ ਕੀਤੀ ਅਤੇ ਇਕੱਠੇ ਚੱਲਣ ਦਾ ਅਹਿਦ ਕੀਤਾ ਨਵਨਿਯੁਕਤ ਮੈਂਬਰਾਂ ਵਿੱਚ ਜਗਦੀਸ਼ ਸਿੰਘ ਝੀਂਡਾ, ਜੋਗਾ ਸਿੰਘ ਯਮੁਨਾਨਗਰ, ਜਗਤਾਰ ਸਿੰਘ ਮਾਨ ਮਿਠੜੀ ਸਿਰਸਾ, ਕਰਨੈਲ ਸਿੰਘ ਨਿੰਮਨਾਬਾਦ ਜੀਂਦ, ਗੁਰਪਾਲ ਸਿੰਘ ਗੋਰਾ ਐਲਨਾਬਾਦ ਸਿਰਸਾ, ਅੰਗਰੇਜ਼ ਸਿੰਘ ਰਾਣੀਆਂ ਸਿਰਸਾ, ਕੁਲਦੀਪ ਸਿੰਘ ਫੱਗੂ ਸਿਰਸਾ, ਬਲਵਿੰਦਰ ਸਿੰਘ ਖਾਲਸਾ ਹਿਸਾਰ, ਬਲਵਿੰਦਰ ਸਿੰਘ ਚੀਮਾ ਕਰਨਾਲ, ਗੁਰਨਾਮ ਸਿੰਘ ਲਾਡੀ ਡਬਰੀ ਨੀਸਿੰਗ, ਸੁਖਦੇਵ ਸਿੰਘ ਨਗਲ ਅੰਬਾਲਾ, ਰਜਿੰਦਰ ਸਿੰਘ ਬਰਾੜਾ ਅੰਬਾਲਾ, ਗੁਰਵੀਰ ਸਿੰਘ ਤਲਾਕੌਰ ਯਮੁਨਾਨਗਰ, ਸਵਰਨ ਸਿੰਘ ਬੁੰਗਾ ਟਿੱਬੀ ਪੰਚਕੂਲਾ, ਗੁਰਮੀਤ ਸਿੰਘ ਮੀਤਾ ਕਾਲਕਾ, ਗੁਰਤੇਜ ਸਿੰਘ ਅੰਬਾਲਾ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ ਅੰਬਾਲਾ, ਬਲਵਿੰਦਰ ਸਿੰਘ ਭਿੰਡਰ ਕੈਂਥਲ, ਬਲਦੇਵ ਸਿੰਘ ਹਾਬੜੀ ਕੈਂਥਲ, ਤਜਿੰਦਰਪਾਲ ਸਿੰਘ ਨਾਰਨੌਲ ਮਹਿੰਦਰਗੜ, ਭੁਪਿੰਦਰ ਸਿੰਘ ਸੌਂਕੜਾ ਨੀਲੋਂਖੇੜੀ ਕਰਨਾਲ, ਬੀਬੀ ਅਮਨਪ੍ਰੀਤ ਕੌਰ ਟੋਹਾਣਾ, ਪਲਵਿੰਦਰ ਸਿੰਘ ਚੀਮਾ ਕਰਨਾਲ, ਇੰਦਰਜੀਤ ਸਿੰਘ ਮੁਰਤਜ਼ਾਪੁਰ, ਕੁਲਦੀਪ ਸਿੰਘ ਮੁਲਤਾਨੀ ਪਿਹੋਵਾ, ਮੇਜਰ ਸਿੰਘ ਗੂਹਲਾ ਕੈਂਥਲ ਹਾਜ਼ਰ ਸਨ।

Have something to say? Post your comment

 
 
 

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ, ਵਿਧਾਨਸਭਾ ਸਪੀਕਰ, ਮੰਤਰੀ ਅਤੇ ਵਿਧਾਇਕਾਂ ਦੇ ਨਾਲ ਸਾਈਕਲ ਤੋਂ ਵਿਧਾਨਸਭਾ ਪਹੁੰਚੇ, ਦਿੱਤਾ ਨਸ਼ਾਮੁਕਤੀ ਦਾ ਸੰਦੇਸ਼

ਹਰਿਆਣਾ ਵਿੱਚ ਅਪਰਾਧੀਆਂ ਦੀ ਹੈਸਿਅਤ ਨਹੀਂ, ਸਿਰਫ ਕਾਨੂੰਨ ਦੀ ਚੱਲੇਗੀ ਹਕੂਮਤ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

1984 ਸਿੱਖ ਕਤਲੇਆਮ ਹਰਿਆਣਾ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣਾ ਮੁੱਖ ਮੰਤਰੀ ਦੇ ਐਲਾਨ ਦਾ ਸੁਆਗਤ - ਜਥੇਦਾਰ ਦਾਦੂਵਾਲ

1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ-ਮੁੱਖ ਮੰਤਰੀ ਨਾਇਬ ਸੈਣੀ

ਨੌਵੇਂ ਪਾਤਸ਼ਾਹ ਜੀ ਦੇ 350ਸਾਲਾ ਸ਼ਹੀਦੀ ਦਿਵਸ ਨੂੰ ਨੈਸ਼ਨਲ ਪੱਧਰ ਤੇ ਸ਼ਰਧਾ ਨਾਲ ਮਨਾਉਣਾ ਹਰਿਆਣਾ ਸਰਕਾਰ ਦਾ ਕਾਰਜ਼ ਸਲਾਘਾਯੋਗ - ਜਥੇਦਾਰ ਦਾਦੂਵਾਲ

ਰੋਹਤਕ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਲਹਿਰਾਇਆ ਝੰਡਾ

ਝੀਡਾ ਨੇ ਹਰਿਆਣਾ ਦੇ ਸਿੱਖਾਂ ਲਈ ਸਰਾਂ ਉਸਾਰਣ ਲਈ ਸ਼ੋ੍ਰਮਣੀ ਕਮੇਟੀ ਪਾਸੋ ਅੰਮ੍ਰਿਤਸਰ ਵਿਖੇ ਕੀਤੀ ਪਲਾਟ ਦੀ ਮੰਗ

40 ਦਿਨਾਂ ਦੀ ਪੈਰੋਲ 'ਤੇ ਹਰਿਆਣਾ ਜੇਲ੍ਹ ਤੋਂ ਬਾਹਰ ਆਇਆ ਸੌਦਾ ਸਾਧ ਰਾਮ ਰਹੀਮ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ