BREAKING NEWS
ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ :ਹਰਪਾਲ ਸਿੰਘ ਚੀਮਾਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਕਨੇਡਾ ਦੀ ਪਾਰਲੀਮਾਨੀ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿਤੀ ਬਾਬਾ ਬਲਬੀਰ ਸਿੰਘ ਨੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 01, 2025 06:33 PM

ਅੰਮ੍ਰਿਤਸਰ- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਨੇਡਾ ਵਿੱਚ ਹੋਈਆਂ ਪਾਰਲੀਮਾਨੀ ਚੋਣਾਂ ਦੋਰਾਨ ਜਿੱਤ ਪ੍ਰਾਪਤ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿਤੀ ਹੈ ਅਤੇ ਕਿਹਾ ਕਿ ਪੰਜਾਬੀ ਤੇ ਭਾਰਤੀ ਮੂਲ ਦੇ ਚੋਣ ਲੜਨ ਵਾਲੇ ਵਿਸ਼ੇਸ਼ ਤੌਰ ਤੇ ਸਿੱਖ ਭਾਰਾਵਾਂ ਨੂੰ ਕਨੇਡੀਅਨ ਲੋਕਾਂ ਨੇ ਜ਼ਿਆਦਾ ਪਸੰਦ ਕੀਤਾ ਹੈ ਉਨ੍ਹਾਂ ਨੂੰ ਵੋਟਾਂ ਰਾਹੀ ਸ਼ਾਨਦਾਰ ਜਿੱਤ ਦਿਵਾਈ ਹੈ।

ਉਨ੍ਹਾਂ ਕਿਹਾ ਕਿ ਇਹ ਸ਼ੁਭ ਸੰਕੇਤ ਹਨ ਕਿ ਸਿੱਖ ਹੁਣ ਪੂਰੀ ਸੰਸਾਰ ਦੀ ਰਾਜਨੀਤੀ ਵਿੱਚ ਆਪਣਾ ਪੂਰਾ ਦਬਾ ਦਬਾ ਪੈਦਾ ਕਰ ਰਹੇ ਹਨ। ਕੈਨੇਡਾ ਦੀਆਂ ਚੋਣਾਂ `ਚ ਪੰਜਾਬੀ ਭਾਈਚਾਰੇ ਨੇ ਇਤਿਹਾਸ ਰਚਿਆ ਹੈ। ਇਸ ਵਾਰ ਕੁੱਲ 22 ਪੰਜਾਬੀ ਉਮੀਦਵਾਰ ਕਨੇਡੀਅਨ ਸੰਸਦ ਲਈ ਚੁਣੇ ਗਏ ਹਨ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਪੰਜਾਬੀ ਭਾਈਚਾਰੇ ਦੇ ਵਧ ਰਹੇ ਰਾਜਨੀਤਿਕ ਪ੍ਰਭਾਵ ਨੂੰ ਦਰਸਾਉਂਦੀ ਹੈ ਬਲਕਿ ਕੈਨੇਡਾ ਦੀ ਵੰਨ-ਸੁਵੰਨਤਾ ਤੇ ਸਮਾਵੇਸ਼ੀ ਰਾਜਨੀਤੀ ਦਾ ਵੀ ਪ੍ਰਤੀਕ ਹੈ।

Have something to say? Post your comment

 

ਪੰਜਾਬ

ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ :ਹਰਪਾਲ ਸਿੰਘ ਚੀਮਾ

ਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟ

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਕੋਲ ਇੱਕ ਵੀ ਪਾਣੀ ਦੀ ਬੂੰਦ ਵਾਧੂ ਨਹੀਂ,ਇਹ ਲੜਾਈ ਪੰਜਾਬ ਦਾ ਭਵਿੱਖ ਤੈਅ ਕਰੇਗੀ-ਰੱਖੜਾ, ਚੰਦੂਮਾਜਰਾ, ਢੀਂਡਸਾ, ਬੀਬੀ ਜਗੀਰ ਕੌਰ

ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਲੈ ਕੇ ਕੱਲ ਸਰਬ ਪਾਰਟੀ ਮੀਟਿੰਗ ਅਤੇ ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਮੁੱਖ ਮੰਤਰੀ ਦੀ ਅਗਵਾਈ ਵਿੱਚ

ਪੰਜਾਬ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ: ਵੜਿੰਗ

ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 2 ਮਈ ਨੂੰ

ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ