ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ -ਦੱਸਿਆ ਇਸਨੂੰ ਕਾਇਰਾਨਾ ਕਾਰਵਾਈ

ਕੌਮੀ ਮਾਰਗ ਬਿਊਰੋ | May 05, 2025 09:11 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਮੇਤ ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ।

16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ, ਸਦਨ ਨੇ ਸਾਬਕਾ ਲੋਕ ਸਭਾ ਮੈਂਬਰ ਮਾਸਟਰ ਭਗਤ ਰਾਮ, ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਅਤੇ ਪਹਿਲਗਾਮ (ਜੰਮੂ ਅਤੇ ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਇਸ ਕਾਇਰਾਨਾ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਜਿਸ ਵਿੱਚ ਬੇਕਸੂਰ ਸੈਲਾਨੀਆਂ ਨੇ ਆਪਣੀ ਜਾਨ ਗਵਾਈ।

ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।

Have something to say? Post your comment

 

ਪੰਜਾਬ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਕਰੋਨਾ ਨਾਲ ਹੋਈ ਮੌਤ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ