ਚੰਡੀਗੜ੍ਹ- ਪੰਜਾਬ ਸਰਕਾਰ ਨੇ ਲੁਧਿਆਣਾ ਦੀ ਆਗੂ ਗੁਨਜੀਤ ਰੂਚੀ ਬਾਵਾ ਨੂੰ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਹੈ ।