ਸੰਸਾਰ

ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

ਹਰਦਮ ਮਾਨ/ ਕੌਮੀ ਮਾਰਗ ਬਿਊਰੋ | May 22, 2025 08:37 PM

ਸਰੀ-ਡਾਇਮੰਡ ਕਲਚਰ ਕਲੱਬ ਐਸੋਸੀਏਸ਼ਨ ਐਬਸਫੋਰਡ ਵੱਲੋਂ ਪੰਜਾਬੀ ਮੇਲਾ 2025 ਵਿਰਸੇ ਦੇ ਸ਼ੌਕੀਨ 24 ਮਈ 2025 (ਸਨਿੱਚਰਵਾਰ) ਨੂੰ ਰੋਟਰੀ ਸਟੇਡੀਅਮ ਐਬਸਫੋਰਡ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਅਵਤਾਰ ਸਿੰਘ ਗਿੱਲ ਅਤੇ ਚਰਨਜੀਤ ਸਿੱਧੂ ਨੇ ਦੱਸਿਆ ਹੈ ਕਿ ਇਸ ਸੱਭਿਆਚਾਰਕ ਮੇਲੇ ਵਿੱਚ  ਉੱਘੇ ਗਾਇਕ ਗਿੱਲ ਹਰਦੀਪ,  ਅੰਮ੍ਰਿਤਾ ਵਿਰਕ,  ਅੰਗਰੇਜ ਅਲੀ,  ਗੁਰਪਾਲ ਮੁਟਿਆਰ,  ਸਾਹਿਬ ਸਿੱਧੂ,  ਗੁਰਤੇਜ,  ਜੱਸੀ ਕੌਰ,  ਜੋਨ ਬੇਦੀ ਅਤੇ ਉਦੇ ਸ਼ੇਰਗਿੱਲ ਕਲਾਕਾਰ ਆਪਣੀ ਗਾਇਕੀ ਰਾਹੀਂ ਸਰੋਤਿਆਂ ਦਾ ਮਨੋਰੰਜਨ ਕਰਨਗੇ ਇਸ ਮੇਲੇ ਵਿਚ ਪੁੱਜਣ ਲਈ ਸਮੂਹ ਪੰਜਾਬੀ ਪ੍ਰੇਮੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਆਨੰਦ ਮਾਣਨ ਲਈ ਕੋਈ ਟਿਕਟ ਨਹੀਂ ਅਤੇ ਸਭਿਆਚਾਰਕ ਗਾਇਕੀ ਦਾ ਇਹ ਅਖਾੜਾ ਹਰ ਪੰਜਾਬੀ ਪ੍ਰੇਮੀ ਲਈ ਖੁੱਲ੍ਹਾ ਹੈ।

Have something to say? Post your comment

 

ਸੰਸਾਰ

ਐਪਲ ਦੇ ਸੀਈਓ ਨੂੰ ਟਰੰਪ ਦੀ ਖੁੱਲ੍ਹੀ ਚੇਤਾਵਨੀ, 'ਜੇਕਰ ਅਮਰੀਕਾ ਵਿੱਚ ਆਈਫੋਨ ਨਹੀਂ ਬਣਾਏ ਤਾਂ ਲਗਾਇਆ ਜਾਵੇਗਾ' 25% ਟੈਕਸ 

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼

ਸਿੱਖਾਂ ਨੂੰ ਵਿਸ਼ਵਵਿਆਪੀ ਮਾਨਵਤਾਵਾਦੀ ਯਤਨਾਂ ਵਿੱਚ ਵਧੇਰੇ ਸ਼ਾਮਲ ਹੋਣ ਦੀ ਸਖ਼ਤ ਲੋੜ- ਤਨਮਨਜੀਤ ਸਿੰਘ ਢੇਸੀ

ਗ਼ਜ਼ਲ ਮੰਚ ਸਰੀ ਦੀ ਸੁਰਮਈ ਸ਼ਾਮ ਨੂੰ ਸੈਂਕੜੇ ਸੰਗੀਤ ਪ੍ਰੇਮੀਆਂ ਨੇ ਰੂਹ ਨਾਲ਼ ਮਾਣਿਆ

ਭਾਰਤ ਅਮਰੀਕਾ ਨੂੰ ਜ਼ੀਰੋ ਟੈਰਿਫ ਵਪਾਰ ਸਮਝੌਤੇ ਦੀ ਪੇਸ਼ਕਸ਼ ਕਰ ਰਿਹਾ ਹੈ: ਟਰੰਪ

ਲੇਖਕ ਤੇ ਪੱਤਰਕਾਰ ਬਖ਼ਸ਼ਿੰਦਰ ਨੇ ਆਪਣੀ ਪੁਸਤਕ ‘ਸਰੀਨਾਮਾ’ ਸਰੀ ਸਿਟੀ ਦੀ ਮੇਅਰ ਨੂੰ ਭੇਂਟ ਕੀਤੀ

ਯੂਕੇ ਸਮੈਥਿਕ ਦੇ ਵਿਕਟੋਰੀਆ ਪਾਰਕ ਵਿਖ਼ੇ "ਵਿਸਾਖੀ ਇਨ ਦ ਪਾਰਕ 2025" ਦੇ ਹੋਏ ਜਸ਼ਨ

ਅਸੀਂ ਪ੍ਰਮਾਣੂ ਟਕਰਾਅ ਨੂੰ ਰੋਕਿਆ, ਨਹੀਂ ਤਾਂ ਲੱਖਾਂ ਲੋਕ ਮਾਰੇ ਜਾਂਦੇ, ਭਾਰਤ-ਪਾਕਿਸਤਾਨ ਤਣਾਅ 'ਤੇ ਟਰੰਪ ਨੇ ਕਿਹਾ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ