ਪੰਜਾਬ

ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ- ਭਾਰਤੀ ਚੋਣ ਕਮਿਸ਼ਨ

ਕੌਮੀ ਮਾਰਗ ਬਿਊਰੋ | May 27, 2025 08:46 PM

ਲੁਧਿਆਣਾ- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ ਦੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮੌਜੂਦਾ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲੇ ਵਰਗ ਵਿੱਚ ਸ਼ਾਮਲ ਹੋਵੇਗਾ। ਇਸ ਨੂੰ 26.05.2025 ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 30 ਤਹਿਤ, ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੋਟੀਫਿਕੇਸ਼ਨ ਐਸ.ਓ. ਨੰਬਰ 1964(ਈ), ਮਿਤੀ 19 ਜੂਨ, 2020 ਰਾਹੀਂ ਸੋਧੇ ਗਏ ਕੰਡੱਕਟ ਆਫ ਇਲੈਕਸ਼ਨ ਰੂਲਜ਼, 1961 ਦੇ ਭਾਗ-2ਏ ਦੇ ਉਪਬੰਧਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਇਸ ਵਿਸ਼ੇ 'ਤੇ ਦਿਸ਼ਾ-ਨਿਰਦੇਸ਼ਾਂ ਸਮੇਤ ਨੋਟੀਫਾਈ ਕੀਤਾ ਗਿਆ ਹੈ।

 

Have something to say? Post your comment

 

ਪੰਜਾਬ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਕਰੋਨਾ ਨਾਲ ਹੋਈ ਮੌਤ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ