ਪੰਜਾਬ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | May 28, 2025 07:05 PM

ਚੰਡੀਗੜ੍ਹ- ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ , ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।

ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ।

ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

 

Have something to say? Post your comment

 

ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ