ਪੰਜਾਬ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 28, 2025 07:12 PM


ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਤੇ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ