BREAKING NEWS

ਪੰਜਾਬ

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | May 28, 2025 08:43 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਦੋ ਧੀਆਂ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ।

ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Have something to say? Post your comment

 

ਪੰਜਾਬ

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਕੇਂਦਰ ਸਰਕਾਰ ਵੱਲੋਂ ਐਮਐਸਪੀ ਵਿੱਚ ਭਾਰੀ ਵਾਧੇ ਦਾ ਦਾਅਵਾ, ਕਿਸਾਨਾਂ ਦੇ ਜ਼ਖਮਾਂ ਤੇ ਲੂਣ ਭੁੱਕਣ ਦੇ ਬਰਾਬਰ: ਮਨਜੀਤ ਧਨੇਰ

ਆਪ ਨੇ ਮਾਲਵਾ ਅਤੇ ਦੋਆਬਾ ਜ਼ੋਨ ਲਈ ਕੀਤਾ ਸੋਸ਼ਲ ਮੀਡੀਆ ਸਿਖਲਾਈ ਸੈਸ਼ਨ ਦਾ ਆਯੋਜਨ

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

'ਆਪ' ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਨਤੀਜੇ: ਹੁਣ ਤੱਕ 1,70,000 ਲੀਟਰ ਈਥਾਨੋਲ ਕੀਤੀ ਜ਼ਬਤ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ