ਪੰਜਾਬ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ

ਕੌਮੀ ਮਾਰਗ ਬਿਊਰੋ | May 28, 2025 09:02 PM

 ਉੱਘੇ ਸਿੱਖ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਅਕਾਲੀ ਨੇਤਾ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਇੱਕ ਸੂਝਵਾਨ ਅਤੇ ਠਰੰਮੇ ਵਾਲ਼ੇ ਆਗੂ ਸਨ ਜਿਹਨਾਂ ਨੇ ਲੰਮਾ ਸਮਾਂ ਪੰਜਾਬ ਦੀ ਸੇਵਾ ਕੀਤੀ । ਉਹਨਾਂ ਆਖਿਆ ਕਿ ਢੀਂਡਸਾ ਸਾਹਿਬ ਦੇ ਅਕਾਲ ਚਲਾਣੇ ਨਾਲ਼ ਪੰਜਾਬ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨ ਕਮਲਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ । ਬਡਹੇੜੀ ਵੱਲੋਂ ਸੀਨੀਅਰ ਅਕਾਲੀ ਨੇਤਾ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਨੂੰ ਕਿਹਾ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ  ਪਿਆ ਹੈ 

Have something to say? Post your comment

 

ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ