ਪੰਜਾਬ

ਹਜਾਰਾ ਸੇਜਲ ਅੱਖਾਂ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਨੂੰ ਆਖਰੀ ਵਿਦਾਇਗੀ

ਕੌਮੀ ਮਾਰਗ ਬਿਊਰੋ | May 29, 2025 09:08 PM

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਜਿੰਨਾ ਨੂੰ  ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ ਦੇ ਅੰਤਿਮ ਸੰਸਕਾਰ ਮੌਕੇ ਸ੍ਰੌਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਸਕੱਤਰ ਸ੍ਰ ਕੁਲਵੰਤ ਸਿੰਘ ਮੰਨਣ , ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਸ੍ ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖਡੂਰ , ਅਕਾਲੀ ਆਗੂ ਸ੍ ਸੁਰਜੀਤ ਸਿੰਘ ਚੀਮਾ , ਡਾਕਟਰ ਕਾਰਜ ਸਿੰਘ ਧਰਮਸਿੰਘ ਵਾਲਾ , ਗੁਰਮੁੱਖ ਸਿੰਘ ਸੰਧੂ , ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਦੀਨਾਨਗਰ ਮਨਦੀਪ ਕੌਰ ਸੰਧੂ , ਪਰਮਿੰਦਰ ਸਿੰਘ ਕਾਹਨੂੰਵਾਨ, ਲਵਪ੍ਰੀਤ ਸਿੰਘ ਬਟਾਲਾ , ਜੋਗਿੰਦਰ ਸਿੰਘ ਜੋਗੀ , ਬੀਬੀ ਦਰਸਨ ਕੌਰ , ਸੀਨੀਅਰ ਪੱਤਰਕਾਰ ਐਚ ਐਸ ਬਾਵਾ , ਬਾਰ ਐਸੋਸੀਏਸ਼ਨ ਜਲੰਧਰ ਦੇ ਦੇ ਪ੍ਰਧਾਨ , ਸਾਬਕਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਕਰਮਵੀਰ ਸਿੰਘ ਗਿੱਲ, ਐਡਵੋਕੇਟ ਪਰਮਿੰਦਰ ਸਿੰਘ ਵਿੱਗ ਦੋ ਦਰਜਨ ਤੋ ਵੱਧ ਐਡਵੋਕੇਟ , ਜੱਜ ਸਾਹਿਬਾਨ, ਸਾਬਕਾ ਮੈਬਰ ਪਾਰਲੀਮੈਂਟ ਜਲੰਧਰ ਸੁਸੀਲ ਰਿੰਕੂ, ਸ੍ ਸੁਖਜੀਤ ਸਿੰਘ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਦੀ ਸੁਪਤਨੀ ਡਾਕਟਰ ਰਮਨਦੀਪ ਕੌਰ, ਉਹਨਾਂ ਦਾ ਸਹੁਰਾ ਪਰਿਵਾਰ ਤੇ ਪ੍ਰੀਵਾਰਕ ਮੈਬਰਾਨ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆ ਦੇ ਪ੍ਰਧਾਨ ਸੁਖਮਿੰਦਰਪਾਲ ਸਿੰਘ ਰਾਜਪਾਲ , ਪੱਤਰਕਾਰ ਭੁਪਿੰਦਰ ਸਿੰਘ ਸੱਜਣ, ਨਿਹੰਗ  ਸਿੰਘ  ਜਥੇ ਗੁਰਚਰਨ ਸਿੰਘ ਤਰਨਾ ਦਲ, ਜਥੇ ਭੁਪਿੰਦਰ ਸਿੰਘ ਤਰਨਾ ਦਲ, ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ ਆਵਾਜ਼ ਏ ਕੌਮ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਚਰਨਕੰਵਲ ਸਿੰਘ, ਸੁਖਮਿੰਦਰ ਸਿੰਘ ਰਾਜਪਾਲ, ਨਿਰਵੈਰ ਸਿੰਘ ਸਾਜਨ ਯੂਥ ਅਕਾਲੀ ਦਲ ਆਦ ਸ਼ਾਮਿਲ ਸਨ। ਨੁਮਾਇੰਦਿਆ ਤੋ ਇਲਾਵਾ ਸਥਾਨਕ ਸ਼ਹਿਰ ਨਿਵਾਸੀ ਵੱਡੀ ਤਦਾਦ ਵਿੱਚ ਹਾਜਰ ਸਨ।

Have something to say? Post your comment

 

ਪੰਜਾਬ

ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਖੇਡਿਆ

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਨੂੰ ਡਰੇਨੇਜ ਵਿਭਾਗ ਦੀ ਮਦਦ ਨਾਲ ਸੁਖਨਾ ਚੋਅ ਦੀ ਗੰਦਗੀ ਨੂੰ ਤੁਰੰਤ ਸਾਫ਼ ਕਰਨ ਦੇ ਦਿੱਤੇ ਨਿਰਦੇਸ਼

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕੇਸ ਦੀ ਤਰੀਕ ਪਈ 7 ਅਗਸਤ -ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਪੈਰਵਾਈ

ਅਕਾਲੀ ਆਗੂ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਰਜਿੰਦਰ ਸਿੰਘ ਬਡਹੇੜੀ ਨੇ