ਪੰਜਾਬ

9 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 03, 2025 08:49 PM


ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਦੀ ਮੰਗ ਕੇਂਦਰ ਵਲੋਂ ਪ੍ਰਵਾਨ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੁਹਾ () ਦੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਹੋਇਆ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਲਈ ਨਿਹੰਗ ਜਥੇਬੰਦੀਆਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਦੇ ਭਰੋਸੇ ਤੋਂ ਬਾਅਦ  ਮੁੱਲਤਵੀ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਆਪਣੀ ਹਾਰ ਤੋਂ ਘਬਰਾਈ ਕਾਂਗਰਸ, ਲੋਕਾਂ ਦੀ ਹਮਦਰਦੀ ਲੈਣ ਲਈ ਕਰ ਰਹੀ ਹੈ ਡਰਾਮੇਬਾਜ਼ੀ- ਨੀਲ ਗਰਗ