ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | June 03, 2025 09:09 PM

ਚੰਡੀਗੜ੍ਹ -ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਲੇਖੇ ਲਾਇਆ। ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਸੰਗਤਾਂ ਨੂੰ ਇਸ ਨਾ ਪੂਰ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ । ਭਾਈ ਸਾਹਿਬ ਦੀ ਰਸਭਿੰਨੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਨੂੰ ਸਰਸਾਰ ਕਰਦੀ ਰਹੇਗੀ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ