ਪੰਜਾਬ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 13, 2025 10:20 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

Have something to say? Post your comment

 

ਪੰਜਾਬ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਆਰ.ਐਸ.ਐਸ-ਭਾਜਪਾ ਸੰਵਿਧਾਨ, ਰਾਖਵੇਂਕਰਨ ਦੇ ਵਿਰੁੱਧ ਹਨ: ਵੜਿੰਗ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਭਾਜਪਾ ਅਤੇ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਭੂ-ਮਾਫ਼ੀਆ ਚਲਾਇਆ, ਹਜ਼ਾਰਾਂ ਗੈਰ-ਕਾਨੂੰਨੀ ਕਲੋਨੀਆਂ ਵਿਕਸਤ ਕਰਕੇ ਵਿੱਤੀ ਲਾਭ ਕਮਾਏ - ਸੌਂਧ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਵਿੱਚ ਕੀਤਾ ਸਵਾਗਤ

ਲੈਂਡ ਪੂਲਿੰਗ ਨੀਤੀ ਕਿਸਾਨ-ਪੱਖੀ, ਪਾਰਦਰਸ਼ੀ ਅਤੇ ਸਵੈ-ਇੱਛਤ ਯੋਜਨਾ, ਇਸ ਤੋਂ ਸਿਰਫ਼ ਲੈਂਡ ਮਾਫ਼ੀਆ ਹਨ ਪ੍ਰੇਸ਼ਾਨ

ਅਕਾਲੀ ਦਲ ਨਸ਼ੇ ਖਤਮ ਕਰਨ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਦੇਣ ਲਈ ਵਚਨਬੱਧ-ਸੁਖਬੀਰ ਸਿੰਘ ਬਾਦਲ