ਸੰਸਾਰ

ਜੰਗਲੀ ਅੱਗ ਕਾਰਨ ਸਕਾਮਿਸ਼ ਵਿਖੇ 14 ਜੂਨ ਨੂੰ ਹੋਣ ਵਾਲਾ ਨਗਰ ਕੀਰਤਨ ਮੁਲਤਵੀ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 13, 2025 07:29 PM

ਸਰੀ-ਵੈਨਕੂਵਰ ਨੇੜਲੇ ਸ਼ਹਿਰ ਸਕਾਮਿਸ਼ ਵਿਖੇ ਸਕਾਮਿਸ਼ ਸਿੱਖ ਸੋਸਾਇਟੀ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 14 ਜੂਨ ਨੂੰ ਹੋਣ ਵਾਲਾ ਸਾਲਾਨਾ ਨਗਰ ਕੀਰਤਨ ਮੁਲਤਵੀ ਕਰ ਦਿੱਤਾ ਗਿਆ ਹੈ।

ਸੋਸਾਇਟੀ ਦੇ ਬੁਲਾਰੇ ਦਵਿੰਦਰ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ ਹਫਤੇ ਤੋਂ ਸਕਾਮਿਸ਼ ਦੇ ਨੇੜਲੇ ਜੰਗਲ ਵਿਚ ਅੱਗ ਲੱਗੀ ਹੋਣ ਕਾਰਨ ਅਤੇ ਪਬਲਿਕ ਸੁਰੱਖਿਆ ਨੂੰ ਮੁੱਖ ਰਖਦਿਆਂ ਸਾਲਾਨਾ ਨਗਰ ਕੀਰਤਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਇਸ ਅੱਗ ਉੱਪਰ ਕਾਬੂ ਪਾ ਲਿਆ ਗਿਆ ਅਤੇ ਸਿਟੀ ਵੱਲੋਂ ਪ੍ਰਵਾਨਗੀ ਮਿਲ ਗਈ ਤਾਂ ਨਗਰ ਕੀਰਤਨ ਲਈ ਨਵੀਂ ਤਾਰੀਖ਼ ਦਾ ਫੈਸਲਾ ਕੀਤਾ ਜਾਵੇਗਾ।

Have something to say? Post your comment

 

ਸੰਸਾਰ

ਈਰਾਨ ਨੇ ਇਜ਼ਰਾਈਲੀ ਰਿਹਾਇਸ਼ੀ ਇਮਾਰਤਾਂ 'ਤੇ ਹਮਲਾ ਕੀਤਾ, ਦੋ ਮਾਰੇ ਗਏ, ਕਈ ਜ਼ਖਮੀ

ਸਾਹਿਤ ਸਭਾ ਸਰੀ ਵੱਲੋਂ ਰਣਜੀਤ ਸਿੰਘ ਦੀ ਪੁਸਤਕ ‘ਅਨਮੋਲ ਰਤਨ’ ਰਿਲੀਜ਼ ਕੀਤੀ ਗਈ

ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਵਾਸਤੇ ਨਿੱਜੀ ਸਮਰਥਨ ਦੀ ਮੰਗ: ਸਿੱਖ ਫੈਡਰੇਸ਼ਨ ਯੂਕੇ

ਸਰੀ ਵਿਚ ‘ਏਰਿਨ ਬਿਊਟੀ ਸਟੂਡੀਓ’ ਦਾ ਉਦਘਾਟਨ

ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਦੀ ਜੱਜ ਦੀ ਜਾਂਚ ਜਨਤਕ ਕਰਕੇ ਸਿੱਖ ਭਾਈਚਾਰੇ ਨੂੰ ਸੱਚਾਈ ਦੱਸਣ-ਵਾਰਿੰਦਰ ਸਿੰਘ ਜੱਸ

ਸੁਰਜੀਤ ਸਖੀ ਦੀ ਕਿਤਾਬ ‘ਗੱਲ ਤਾਂ ਚਲਦੀ ਰਹੇ..’ ਉੱਪਰ ਸਾਹਿਤਕ ਗੋਸ਼ਟੀ ਜੂਨ 8 ਨੂੰ

ਹਰਿਮੰਦਰ ਸਾਹਿਬ 'ਤੇ ਜੂਨ 1984 ਦੇ ਹਮਲੇ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਲੇਬਰ ਪਾਰਟੀ ਨੂੰ ਅਲਟੀਮੇਟਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਵਿਖੇ ਪੁਸਤਕ ਪ੍ਰਦਰਸ਼ਨੀ ਲਾਈ ਗਈ

ਪੰਜਾਬੀ ਤੇ ਉਰਦੂ ਦੇ ਨਾਮਵਰ ਸ਼ਾਇਰ ਸਵ. ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ

ਯੂਰਪ ਦੇ ਸਿੱਖ ਆਗੂਆ ਨੇ ਪਾਕਿਸਤਾਨ ਗੁਰਦੁਆਰਾ ਕਮੇਟੀ ਪ੍ਰਧਾਨ ਸ੍ਰ: ਰਮੇਸ ਸਿੰਘ ਅਰੋੜਾ ਨੂੰ ਦਿੱਤਾ ਪੰਜ ਮਤਿਆਂ ਦਾ ਮੰਗ ਪੱਤਰ