ਪੰਜਾਬ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਕੌਮੀ ਮਾਰਗ ਬਿਊਰੋ | June 14, 2025 07:03 PM


ਚੰਡੀਗੜ੍ਹ- ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਇਹ ਮੁਲਾਕਾਤ ਨਿੱਘੇ ਸੰਵਾਦ ਅਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ।

 

Have something to say? Post your comment

 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ