ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਕੌਮੀ ਮਾਰਗ ਬਿਊਰੋ | June 27, 2025 09:33 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ ਅਤੇ ਮਦਦਗਾਰ ਵਿਅਕਤੀ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਆਪਣੇ ਹਲਕੇ ਲਈ ਮਹਾਨ ਸੇਵਾਵਾਂ ਨਿਭਾਈਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਤਾਕਤ ਦੇਵੇ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਮਜੀਠੀਆ ਦੀਆ ਵਧੀਆ ਮੁਸ਼ਕਲਾਂ ਸਾਬਕਾ ਡੀਜੀਪੀ ਚਟੋਪਾਧਿਆਏ ਵੀ ਹੋਣਗੇ ਜਾਂਚ ਵਿੱਚ ਸ਼ਾਮਿਲ

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਏਕਤਾ ਦੇ ਹੁਕਮਾਂ ਨੂੰ ਲੈ ਕੇ ਭਰਤੀ ਕਮੇਟੀ ਪਹੁੰਚੀ ਭਾਈ ਅੰਮ੍ਰਿਤ ਪਾਲ ਦੇ ਗ੍ਰਹਿ ਵਿਖੇ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ