ਪੰਜਾਬ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਕੌਮੀ ਮਾਰਗ ਬਿਊਰੋ | July 04, 2025 08:08 PM

ਚੰਡੀਗੜ੍ਹ- ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਮੀਰੀ ਪੀਰੀ ਦਿਵਸ ਤੇ ਸਮੁੱਚੇ ਸਿੱਖ ਜਗਤ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿਤੀ

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 8 ਜੁਲਾਈ ਨੂੰ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...