ਪੰਜਾਬ

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਕੌਮੀ ਮਾਰਗ ਬਿਊਰੋ | July 06, 2025 09:45 PM


ਚੰਡੀਗੜ- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ।

 

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਵਾਇਆ ਸਿਰੋਪਾ-ਨਕਲੀ ਜਹਾਦ ਹੋਇਆ ਠੁਸ

ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਖਤ ਹਦਾਇਤ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਨਹੀਂ ਹੋਣਗੇ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ ਨਾਭਾ ਜੇਲ੍ਹ ਵਿੱਚ 

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ ਸਗੋਂ ਮਜ਼ਲੂਮਾਂ ਦੇ ਮਸੀਹਾ ਸਨ- ਜਥੇਦਾਰ ਗੜਗੱਜ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ