ਪੰਜਾਬ

ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਨਵ ਨਿਯੁਕਤ 2 ਡਾਇਰੈਕਟਰਜ ਨੇ ਅਹੁਦਾ ਸੰਭਾਲਿਆ

ਕੌਮੀ ਮਾਰਗ ਬਿਊਰੋ | July 08, 2025 07:15 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੇ ਨਿਯੁਕਤ ਕੀਤੇ ਗਏ ਨਾਨ-ਆਫਿਸ਼ੀਅਲ ਡਾਇਰੈਕਟਰ ਸ਼੍ਰੀ ਦਿਨੇਸ਼ ਕੁਮਾਰ ਅਤੇ ਸ਼੍ਰੀ ਜਸਵੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਿਤ ਬੈਕਫਿੰਕੋ ਮੁੱਖ ਦਫਤਰ ਵਿਖੇ ਚੇਅਰਮੈਨ, ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਇਸ ਮੌਕੇ ਸ਼੍ਰੀਮਤੀ ਇੰਦਰਜੀਤ ਕੌਰ ਮਾਨ, ਐਮ.ਐਲ.ਏ. ਨਕੋਦਰ, ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸ. ਜੀ.ਐਸ.ਸਹੋਤਾ, ਆਈ.ਏ.ਐਸ. , ਸ਼੍ਰੀ ਵਿਕਾਸ ਸੈਣੀ, ਚੇਅਰਮੈਨ, ਮਾਰਕਿਟ ਕਮੇਟੀ ਪਠਾਨਕੋਟ , ਸ਼੍ਰੀ ਅਨਿਲ ਮਹਾਜਨ, ਮੈਂਬਰ, ਪੰਜਾਬ ਵਪਾਰੀ ਮੰਡਲ ਕਮਿਸ਼ਨ ਅਤੇ ਹੋਰ ਪਤਵੰਤੇ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ

ਸੁਖਬੀਰ ਬਾਦਲ ਵੱਲੋਂ ਦਿੱਲੀ, ਹਿਮਾਚਲ ਪ੍ਰਦੇਸ਼, ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ 15 ਸੀਨੀਅਰ ਉਪ ਪ੍ਰਧਾਨ ਨਿਯੁਕਤ

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ

ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਜਾਰੀ: ਐਸਐਸਪੀ ਬਠਿੰਡਾ ਅਮਨੀਤ ਕੋਂਡਲ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਵੱਛਤਾ ’ਤੇ ਵਿੱਦਿਅਕ ਪ੍ਰੋਗਰਾਮ ਕਰਵਾਇਆ ਗਿਆ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਭਗਵੰਤ ਮਾਨ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ