ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

ਕੌਮੀ ਮਾਰਗ ਬਿਊਰੋ | July 16, 2025 09:25 PM


ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਵਾਲਾ ਰੁਖ਼ ਅਪਣਾਇਆ ਹੈ ਅਤੇ ਅਜਿਹੇ ਅਨਸਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅਜਿਹੇ ਅਨਸਰਾਂ ਨੂੰ ਉਨ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਲਈ ਬਖਸ਼ਿਆ ਨਹੀਂ ਜਾਵੇਗਾ।

 

Have something to say? Post your comment

 
 
 

ਪੰਜਾਬ

ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਮਾਪਿਆਂ ਨੂੰ ਕੀਤਾ ਜਾਵੇਗਾ ਅਯੋਗ ਘੋਸ਼ਿਤ -ਮੰਤਰੀ ਡਾ. ਬਲਜੀਤ ਕੌਰ

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਆਪ ਸਰਕਾਰ ਦੀ ਲੈਂਡ ਪੂਲਿੰਗ ਯੋਜਨਾ ਆਮ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਦੇ ਨਾਲ ਰਿਹਾਇਸ਼ ਮੁਹੱਈਆ ਕਰਵਾਏਗੀ - ਹਰਪਾਲ ਚੀਮਾ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ