ਸੰਸਾਰ

ਵੈਨਕੂਵਰ ਮਿਸ਼ਨ ਐਡਵੈਂਚਰਜ ਦੇ ਵਿਦਿਆਰਥੀ ਗੁਰਦਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 07, 2025 09:09 PM

ਸਰੀ-ਵੈਨਕੂਵਰ ਮਿਸ਼ਨ ਐਡਵੈਂਚਰਜ ਦੇ ਵਿਦਿਆਰਥੀ ਅਤੇ ਉਹਨਾਂ ਦੇ ਅਧਿਆਪਕ ਐਨਾਬੈਲਾ ਬੀਤੇ ਦਿਨੀਂ ਗੁਰਦਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ। ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਣ ਸਿੰਘ ਸੰਧੂ ਅਤੇ ਚੇਅਰ ਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਿੱਖ ਧਰਮ ਅਤੇ ਸਿੱਖ ਕਮਿਊਨਿਟੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕਰਨ ਲਈ ਬੇਹੱਦ ਜਗਿਆਸਾ ਪ੍ਰਗਟ ਕੀਤੀ। ਉਹਨਾਂ ਗੁਰੂ ਕੇ ਲੰਗਰ ਦਾ ਆਨੰਦ ਮਾਣਿਆਂ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਬੀਬੀ ਕਸ਼ਮੀਰ ਕੌਰ ਜੌਹਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਆਪਣੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

Have something to say? Post your comment

 
 
 

ਸੰਸਾਰ

ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ - ਪਤਨੀ ਜਸਪਾਲ ਕੌਰ ਅਨੰਤ ਸਦੀਵੀ ਵਿਛੋੜਾ ਦੇ ਗਏ

ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਐਮਐਲਏ ਸੁਨੀਤਾ ਧੀਰ ਨੇ ਇੰਡੋ ਕਨੇਡੀਅਨ ਸੋਸਾਇਟੀ ਵੈਨਕੂਵਰ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ–ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ

ਰੈਡੀਕਲ ਦੇਸੀ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਯਾਦਗਾਰੀ ਕੈਲੰਡਰ ਜਾਰੀ

ਸਰੀ ਵਿੱਚ ਚੜ੍ਹਦੀ ਕਲਾ ਬ੍ਰਦਰਹੁੱਡ ਐਸੋਸੀਏਸ਼ਨ ਵੱਲੋਂ ਮਨੁੱਖਤਾ ਨੂੰ ਸਮਰਪਿਤ ਖੂਨਦਾਨ ਕੈਂਪ

ਗ਼ਜ਼ਲ ਮੰਚ ਸਰੀ ਦੀ ‘ਸ਼ਾਇਰਾਨਾ ਸ਼ਾਮ–2025’: ਕਾਵਿਮਈ ਸ਼ਬਦਾਂ ਨੇ ਰੂਹਾਂ ਨੂੰ ਛੂਹਿਆ, ਜਜ਼ਬਾਤ ਨੇ ਸਮੁੱਚਾ ਹਾਲ ਮਹਿਕਾ ਦਿੱਤਾ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਦੀ ਸਿਲਵਰ ਜੁਬਲੀ ਕਾਨਫ਼ਰੰਸ ਨੇ ਅਮਰੀਕਾ ਵਿੱਚ ਨਵਾਂ ਇਤਿਹਾਸ ਸਿਰਜਿਆ

ਗ਼ਜ਼ਲ ਮੰਚ ਸਰੀ ਵੱਲੋਂ ਆਪਣੀ ਸਾਲਾਨਾ ‘ਸ਼ਾਇਰਾਨਾ ਸ਼ਾਮ – 2025’ 12 ਅਕਤੂਬਰ ਨੂੰ