ਪੰਜਾਬ

ਉਘੇ ਸਿੱਖ ਚਿੰਤਕ  ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ 8 ਸਤੰਬਰ ਨੂੰ-ਬਾਬਾ ਬਲਬੀਰ ਸਿੰਘ 

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 07, 2025 06:46 PM

ਅੰਮ੍ਰਿਤਸਰ-ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨੇੜੇ ਘਿਉ ਮੰਡੀ ਚੌਂਕ ਵਿਖੇ ਬੁੱਢਾ ਦਲ ਅਤੇ ਸ਼੍ਰੋ:ਗੁ:ਪ੍ਰ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦਾ ਅੰਤਿਮ ਸਮਾਗਮ  8 ਸਤੰਬਰ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਹੋਵੇਗਾ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੳਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ, ਅੰਤਿਮ ਅਰਦਾਸ ਸਮਾਗਮ 12:00 ਤੋਂ 2:00 ਵਜੇ ਤੀਕ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਭ ਸੰਗਤਾਂ ਅਰਦਾਸ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ।

Have something to say? Post your comment

 
 
 

ਪੰਜਾਬ

ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ : ਐਡਵੋਕੇਟ ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ-ਸੰਜੇ ਸਿੰਘ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਬਰੇਲੀ ਲਈ ਰਵਾਨਾ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ