ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਇਮਤਿਹਾਨ ’ਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 15, 2025 09:18 PM

ਅੰਮ੍ਰਿਤਸਰ-¸ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ ਸਮੈਸਟਰ ਦੂਜਾ ਦੀ ਪ੍ਰੀਖਿਆ ’ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਅਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਹਰਮੀਤ ਕੌਰ ਨੇ ਉਕਤ ਸਮੈਸਟਰ ’ਚ 8.26 ਐੱਸ. ਜੀ. ਪੀ. ਏ. ਸਦਕਾ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਉਕਤ ਸਬੰਧਿਤ ਸਟਾਫ਼ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਇਸੇ ਹੀ ਜਮਾਤ ਦੀ ਰੌਸ਼ਨਦੀਪ ਕੌਰ ਅਤੇ ਸੰਜਨਾ ਨੇ ਵੀ ਯੂਨੀਵਰਸਿਟੀ ’ਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਫ਼ੈਕਲਟੀ ਮੈਂਬਰਾਂ ਨਾਲ ਮਿਲ ਕੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਹੋਰ ਉਚ ਮੁਕਾਮ ਹਾਸਲ ਕਰਨ ਲਈ ਸ਼ੁਭਇੱਛਾਵਾਂ ਭੇਂਟ ਕੀਤੀਆਂ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਪੀਸੀਐਸ ਅਫਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਐਸਜੀਪੀਸੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬ ਵਿੱਚ ਰਾਹੁਲ ਗਾਂਧੀ ਨੂੰ ਸਿਰਪਾਓ ਦੇ ਕੇ ਸਿੱਖਾਂ ਦੇ ਜਖਮਾਂ ਤੇ ਨਮਕ ਪਾਇਆ

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ, ਕੀਤੀ ਜਾਵੇਗੀ ਸਖਤ ਕਾਰਵਾਈ-ਐਡਵੋਕੇਟ ਧਾਮੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਕੇਪੀ ਦੇ ਇਕਲੌਤੇ ਪੁੱਤਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਯੂਕੇ ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ

ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ `ਤੇ ਰੋਕ ਲਗਾਇਆ ਜਾਣਾ ਮੰਦਭਾਗਾ -ਬਾਬਾ ਬਲਬੀਰ ਸਿੰਘ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭੋਪਾਲ ਤੋਂ ਜਬਲਪੁਰ ਲਈ ਰਵਾਨਾ