ਪੰਜਾਬ

ਪੀਸੀਐਸ ਅਫਸਰ ਐਸੋਸੀਏਸ਼ਨ ਮਿਸ਼ਨ ਚੜ੍ਹਦੀ ਕਲਾ ਵਿੱਚ 2.51 ਲੱਖ ਰੁਪਏ ਦਾ ਪਾਵੇਗੀ ਯੋਗਦਾਨ

ਕੌਮੀ ਮਾਰਗ ਬਿਊਰੋ | October 19, 2025 02:51 PM

ਚੰਡੀਗੜ੍ਹ-ਪੰਜਾਬ ਪੀਸੀਐਸ ਅਫਸਰ ਐਸੋਸੀਏਸ਼ਨ ਨੇ ਐਤਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ ਚੜ੍ਹਦੀ ਕਲਾ ਮਿਸ਼ਨ ਵਿੱਚ 2.51 ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ।

ਪੀਸੀਐਸ ਅਫਸਰ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਦੀਵਾਲੀ ਸਾਦੇ ਢੰਗ ਨਾਲ ਮਨਾਉਣਗੇ ਅਤੇ ਚੜ੍ਹਦੀ ਕਲਾ ਮਿਸ਼ਨ ਵਿੱਚ 2.51 ਲੱਖ ਰੁਪਏ ਦਾ ਯੋਗਦਾਨ ਪਾਉਣਗੇ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਇਆ ਹੈ।

Have something to say? Post your comment

 
 
 

ਪੰਜਾਬ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੋਧਪੁਰ ਤੋਂ ਅਗਲੇ ਪੜਾਅ ਜੈਪੁਰ ਰਾਜਿਸਥਾਨ ਲਈ ਰਵਾਨਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਅਭਿਨੇਤਰੀ ਪਰਿਣੀਤੀ ਚੋਪੜਾ ਪਤੀ ਰਾਘਵ ਚੱਢਾ ਨਾਲ ਹਸਪਤਾਲ ਗਏ,ਜਲਦੀ ਆ ਸਕਦੀ ਹੈ ਖੁਸ਼ਖਬਰੀ

ਪੰਥਕ ਧਿਰਾਂ ਦੇ ਕਾਫਲੇ ਨਾਲ ਪਹੁੰਚੇ ਮਨਦੀਪ ਸਿੰਘ ਵੱਲੋਂ ਤਰਨਤਾਰਨ ਤੋਂ ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਉਦੈਪੁਰ ਤੋਂ ਅਗਲੇ ਪੜਾਅ ਜੋਧਪੁਰ ਰਾਜਿਸਥਾਨ ਲਈ ਰਵਾਨਾ