ਪੰਜਾਬ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | October 31, 2025 07:09 PM

ਚੰਡੀਗੜ੍ਹ- ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।

ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

 

Have something to say? Post your comment

 
 
 

ਪੰਜਾਬ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ 'ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਤੰਤੀ ਸਾਜਾਂ ਦੇ ਨਾਲ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਵੱਖ-ਵੱਖ ਰਾਗਾਂ 'ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਖਾਲਸਾਈ ਬਾਣੇ 'ਚ ਤਿਆਰ 350 ਬੀਬੀਆਂ ਨੇ ਨੌਵੇਂ ਮਹੱਲੇ ਦੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸਿਰਜਿਆ ਨਵਾਂ ਇਤਿਹਾਸ

ਪੰਜਾਬ ਤੋ ਬਾਹਰ ਬੈਠੇ ਹਰ ਸਿੱਖ ਦਾ ਦਿਲ ਪੰਜਾਬ ਲਈ ਧੜਕਦਾ ਹੈ- ਬਾਵਾ ਗੁਰਿੰਦਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ