ਪੰਜਾਬ

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਕੌਮੀ ਮਾਰਗ ਬਿਊਰੋ | November 04, 2025 09:30 PM


ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ’ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਇਆ ਭਾਵਨਾ, ਏਕਤਾ, ਸਮਾਨਤਾ ਅਤੇ ਨਿਰਸਵਾਰਥ ਸੇਵਾ ਦੀਆਂ ਸਿੱਖਿਆਵਾਂ ਸਦੀਵੀਂ ਹਨ। ਉਨ੍ਹਾਂ ਦਾ "ਏਕ ਓਂਕਾਰ" ਦਾ ਸੰਦੇਸ਼ ਸਮੁੱਚੀ ਮਨੁੱਖਤਾ ਨੂੰ ਸਦਭਾਵਨਾ ਅਤੇ ਚੰਗਿਆਈ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਅਤੇ ਦਇਆ ਭਾਵਨਾ ਨਾਲ ਜੀਵਨ ਜਿਉਣ ਅਤੇ ਹੋਰਨਾਂ ਪ੍ਰਤੀ ਹਮਦਰਦੀ ਰੱਖਣ ਦਾ ਮਾਰਗ ਦਿਖਾਉਂਦੀਆਂ ਹਨ, ਜਿਨ੍ਹਾਂ ਨੇ ਸਾਨੂੰ ਉਪਦੇਸ਼ ਦਿੱਤਾ ਕਿ ਅਸੀਂ ਸਾਰੇ ਇੱਕੋ ਪਰਮਾਤਮਾ ਦੇ ਬੱਚੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।

Have something to say? Post your comment

 
 
 

ਪੰਜਾਬ

ਸੀਬੀਆਈ ਨੇ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਭੁੱਲਰ ਨਾਲ ਜੁੜੇ ਰੀਅਲਟਰ ਦੇ ਘਰ ਦੀ ਤਲਾਸ਼ੀ ਲਈ

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਇਆ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਪਾਕਿਸਤਾਨੀ ਸਿੱਖਾਂ ਨੇ ਜ਼ੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੀਤਾ ਸਵਾਗਤ 

ਮਾਜਰੀ ਬਲੋਕ ਚ ਕਾਨੂੰਨ ਦਾ ਨਹੀਂ, ਮਾਈਨਿੰਗ ਮਾਫੀਆ ਦਾ ਰਾਜ — ਵਿਨੀਤ ਜੋਸ਼ੀ

ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਪੰਜਾਬ ਸਰਕਾਰ ਨੇ