BREAKING NEWS
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾਪੰਜਾਬ ਪੁਲਿਸ ਨੇ ਕਿਸੇ ਨੂੰ ਵੀ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ: ਡੀਆਈਜੀ ਨਾਨਕ ਸਿੰਘ

ਹਿਮਾਚਲ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 11 ਲੱਖ ਰੁਪਏ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 08, 2025 06:44 PM

ਅੰਮ੍ਰਿਤਸਰ-ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 11 ਲੱਖ ਰੁਪਦੇ ਦਾ ਯੋਗਦਾਨ ਪਾਇਆ ਹੈ। ਇਸ ਰਾਸ਼ੀ ਦਾ ਚੈੱਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਕਮੇਟੀ ਦੇ ਪ੍ਰਬੰਧਕ ਮੈਂਬਰ ਬਾਬਾ ਨਾਗਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਵਿੱਚ ਸੰਗਤਾਂ ਅਤੇ ਸੰਸਥਾਵਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਪ੍ਰੇਰਨਾ ਨਾਲ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ।

Have something to say? Post your comment

 
 
 

ਹਿਮਾਚਲ

ਹਿਮਾਚਲ ਪ੍ਰਦੇਸ਼: ਮੰਡੀ ਵਿੱਚ ਮੀਂਹ ਨੇ ਤਬਾਹੀ ਮਚਾਈ, ਤਿੰਨ ਮੌਤਾਂ, ਕਈ ਵਾਹਨ ਮਲਬੇ ਹੇਠ ਫਸੇ

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ’ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ

ਹਿਮਾਚਲ: ਮੰਦਰ ਦੇ ਪੈਸੇ ਨੂੰ ਲੈ ਕੇ ਸਿਆਸੀ ਹੰਗਾਮਾ, ਭਾਜਪਾ ਅਤੇ ਕਾਂਗਰਸ ਆਹਮੋ-ਸਾਹਮਣੇ

ਪਾਉਂਟਾ ਸਾਹਿਬ ਸਿਵਲ ਹਸਪਤਾਲ ਵਿੱਚ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਇਲਾਜ ਦੀ ਸਹੂਲਤ

ਹਿਮਾਚਲ ਦੇ ਉਪ ਮੁੱਖ ਮੰਤਰੀ ਨੇ ਟੂਰਿਸਟ ਵਾਹਨਾਂ 'ਤੇ ਟੈਕਸ ਘਟਾਉਣ ਦਾ ਦਿੱਤਾ ਭਰੋਸਾ

ਕੰਗਨਾ ਰਣੌਤ ਨੇ ਜਿੱਤੀ ਮੰਡੀ ਸੀਟ -ਅਨੁਰਾਗ ਠਾਕੁਰ ਨੇ ਬਣਾਇਆ ਰਿਕਾਰਡ

ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਪੱਤਰਕਾਰਾਂ ਦੀ ਸੁਰੱਖਿਆ ਅਤੇ ਪੈਨਸ਼ਨ ਲਈ ਨਵੀਂ ਨੀਤੀ ਬਣਾਈ ਜਾਵੇਗੀ- ਪਵਨ ਖੇੜਾ

ਦੁਨੀਆ ਦੇ ਸਭ ਤੋਂ ਉੱਚੇ ਪੋਲਿੰਗ ਸਟੇਸ਼ਨ ਹਿਮਾਚਲ ਵਿੱਚ ਹਨ 52 ਵੋਟਰ

ਹਿਮਾਚਲ ਵਿਚ ਕਤਲ ਕੀਤੇ ਗਏ ਨਵਦੀਪ ਸਿੰਘ ਦੇ ਕੇਸ ਦੀ ਜਾਂਚ ਨਿਰਪੱਖਤਾ ਨਾਲ ਹਿਮਾਚਲ ਦੀ ਸੁੱਖੂ ਸਰਕਾਰ ਕਰਵਾਏ : ਮਾਨ

ਲਗਾਤਾਰ ਠੰਢ ਕਾਰਨ ਦਲਾਈ ਲਾਮਾ ਨੂੰ ਡਾਕਟਰਾਂ ਦੀ ਆਰਾਮ ਕਰਨ ਦੀ ਸਲਾਹ