BREAKING NEWS
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੀ.ਐਸ.ਐਨ.ਐਲ. ਦੇ ਸੀਜੀਐਮ ਤੋਂ ਹਾਸਲ ਕੀਤਾ ਪੁਰਸਕਾਰਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਕੌਮੀ ਮਾਰਗ ਬਿਊਰੋ | November 12, 2025 07:10 PM

ਚੰਡੀਗੜ੍ਹ- ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਸ਼ੇਸ਼ ਤੌਰ ‘ਤੇ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਮੁਕੰਮਲ ਜਾਣਕਾਰੀ ਮੰਤਰੀ ਨੂੰ ਦਿੱਤੀ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਦੀਆਂ ਮੁਸਕਲਾਂ ਦਾ ਹੱਲ ਜਿਲ੍ਹਾ ਪੱਧਰ ‘ਤੇ ਹੀ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦੀ ਵੰਡ ਅਤੇ ਹੋਰ ਸਹੂਲਤਾਂ ਮਿੱਥੇ ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵਾਰ ਮੈਮੋਰੀਅਲ ਦੇ ਨਵੀਨੀਕਰਣ ਸਬੰਧੀ ਵੀ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਮੰਤਰੀ ਸ਼੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਇਸ ਕੰਮ ਲਈ ਸਰਕਾਰ ਵੱਲੋਂ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

 
 
 

ਪੰਜਾਬ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ

ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਗੁ: ਸੀਸ ਗੰਜ ਸਾਹਿਬ ਦਿੱਲੀ ਤੱਕ ਸਜਾਇਆ ਜਾਵੇਗਾ

ਤਰਨ ਤਾਰਨ ਉਪ ਚੋਣ ਵਿੱਚ ਲਗਭਗ 60.95% ਵੋਟਰਾਂ ਨੇ ਵੋਟ ਪਾਈ-ਸਿਬਿਨ ਸੀ

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ- ਸ਼੍ਰੋਮਣੀ ਕਮੇਟੀ