ਖੇਡ

ਚੰਡੀਗੜ੍ਹ ਵਾਸੀ 94 ਸਾਲਾਂ ਕਿਰਪਾਲ ਸਿੰਘ ਨੇ ਏਸ਼ੀਆਈ ਅਥਲੈਟਿਕ ਚੈਂਪਿਅਨਸ਼ਿਪ ‘ਚ ਜਿੱਤੇ ਦੋ ਤਗਮੇ

ਕੌਮੀ ਮਾਰਗ ਬਿਊਰੋ | November 18, 2025 08:36 PM

ਚੈੱਨਈ ’ਚ ਹੋਈ 23ਵੀਂ ਏਸ਼ੀਆ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ-2025 ਵਿਚ ਚੰਡੀਗੜ੍ਹ ਦੇ 94 ਸਾਲਾਂ ਉਮਰ ਦੇ ਦੌੜ੍ਹਾਕ ਕਿਰਪਾਲ ਸਿੰਘ ਨੇ 90 ਸਾਲ ਤੋਂ ਵੱਧ ਉਮਰ ਦੇ ਵਰਗ ਵਿਚ 5000 ਮੀਟਰ ਪੈਦਲ ਚਾਲ ਵਿਚ ਸੋਨੇ ਦਾ ਅਤੇ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਿਆ |
5 ਤੋਂ 9 ਨਵੰਬਰ ਤੱਕ ਹੋਏ ਇਹਨਾਂ ਮੁਕਾਬਲਿਆਂ ਵਿਚ ਕਿਰਪਾਲ ਸਿੰਘ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ |
ਉਹ ਹੁਣ ਤੱਕ ਰਾਸ਼ਟਰੀ ਪੱਧਰ ‘ਤੇ 12 ਅਤੇ ਅੰਤਰਰਾਸ਼ਟਰੀ ਪੱਧਰ ਤੇ ਤਿੰਨ ਮੈਡਲ ਹਾਸਿਲ ਕਰ ਚੁੱਕੇ ਹਨ |
ਵਰਨਣ ਯੋਗ ਹੈ ਕਿ ਕਿਰਪਾਲ ਸਿੰਘ ਨੇ 92 ਸਾਲ ਦੀ ਉਮਰ ਵਿਚ ਇਹਨਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਸ਼ੁਰੂਆਤ ਕੀਤੀ ਸੀ | ਪਿਛਲੇ ਸਾਲ ਕੁਆਲਾਲਮਪੁਰ ਚ ਹੋਈ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਵੀ ਉਹ ਜਿੱਤ ਚੁੱਕੇ ਹਨ |

Have something to say? Post your comment

 
 
 
 

ਖੇਡ

ਅਕਾਲ ਅਕੈਡਮੀ ਦੀ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ, ਨੈਸ਼ਨਲ ਅਥਲੈਟਿਕ ਮੀਟ ਲਈ ਹੋਈ ਚੋਣ

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੇਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਦਰਸ਼ਕਾਂ ਨੇ ਭਰੀ ਹਾਜ਼ਰੀ

ਗੁਰਿੰਦਰਵੀਰ ਅਤੇ ਅਨੀਮੇਸ਼ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਦਲ ਦੀ ਕਰਨਗੇ ਅਗਵਾਈ

1 ਅਪ੍ਰੈਲ ਨੂੰ ਜਨਮੇ ਦੋ ਮਹਾਨ ਭਾਰਤੀਆਂ ਨੇ ਖੇਡ ਜਗਤ ਨੂੰ ਮਾਣ ਦਿਵਾਇਆ

ਪਰਗਟ ਸਿੰਘ: ਭਾਰਤੀ ਹਾਕੀ ਦਾ 'ਸੂਰਾਮਾ', ਜਿਸਨੇ ਸਿਰਫ਼ ਛੇ ਮਿੰਟਾਂ ਵਿੱਚ ਚਾਰ ਗੋਲ ਕਰਕੇ ਮੈਚ ਬਚਾਇਆ

ਮਨਪ੍ਰੀਤ ਕੌਰ: ਦੇਸ਼ ਦੀ ਚੋਟੀ ਦੀ ਸ਼ਾਟ ਪੁਟਰ, ਜਿਸਦਾ ਕਰੀਅਰ ਵਿਵਾਦਾਂ ਕਾਰਨ ਰੁਕ ਗਿਆ ਸੀ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ