ਪੰਜਾਬ

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਕੌਮੀ ਮਾਰਗ ਬਿਊਰੋ | November 21, 2025 07:01 PM

ਚੰਡੀਗੜ੍ਹ-ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਇਹਾਤੇ (ਪਰੀਸਿੰਕਟ) ਵਜੋਂ ਮਨੋਨੀਤ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਸਦਨ ਦੀ ਕਾਰਵਾਈ ਸੰਬੰਧੀ ਸਾਰੇ ਨਿਯਮ ਲਾਗੂ ਹੋਣਗੇ।

Have something to say? Post your comment

 
 

ਪੰਜਾਬ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁਰਮਤਿ ਸਮਾਗਮ ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਹੋਵੇਗਾ

ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ

70,000 ਤੋਂ ਵੱਧ ਲਾਵਾਰਸ ਲਾਸ਼ਾਂ ਦਾ ਸਨਮਾਨਜਨਕ ਅੰਤਿਮ ਸੰਸਕਾਰ ਕਰਨ ਵਾਲੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨਿਯੁਕਤ