BREAKING NEWS
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਕੌਮੀ ਮਾਰਗ ਬਿਊਰੋ | December 02, 2025 07:42 PM

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ 'ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ।

ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਰਤੋਂ ਵਿਸ਼ੇਸ਼ ਤੌਰ 'ਤੇ ਸੂਬੇ ਭਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਸ ਸਾਲ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ। ਉਨ੍ਹਾਂ ਕਿਹਾ ਕਿ ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਇਹ ਮਹੱਤਵਪੂਰਨ ਯੋਗਦਾਨ ਇਨ੍ਹਾਂ ਪਰਿਵਾਰਾਂ ਲਈ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਿੱਧੇ ਤੌਰ 'ਤੇ ਮਦਦਗਾਰ ਸਾਬਤ ਹੋਵੇਗਾ।

 

Have something to say? Post your comment

 
 

ਪੰਜਾਬ

ਭਾਜਪਾ ਨੇ ਪ੍ਰਦੂਸ਼ਣ ਅਤੇ ਹੜ੍ਹਾਂ ਦੇ ਨਾਂ 'ਤੇ ਕੀਤੀ ਸਿਆਸਤ, ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਬਦਨਾਮ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਜ਼ੈਕਾਰਿਆ ਦੀ ਗੂੰਜ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਦਫਤਰ ਦਾ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ: ਅਸ਼ਵਨੀ ਸ਼ਰਮਾ

ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ

ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਹਰਿਆਣੇ ਦੇ ਮੁਸਲਿਮ ਵਕੀਲ ਰਾਹੀ ਖ਼ਾਲਿਸਤਾਨੀਆਂ ਨੂੰ ਪੈਸੇ ਆਉਣ ਦਾ ਪ੍ਰਚਾਰ ਕੇਵਲ ਸਿੱਖ ਤੇ ਮੁਸਲਿਮ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ : ਮਾਨ

ਮੱਤੇਵਾੜਾ ਜੰਗਲ ਨੇੜੇ ਸਰਕਾਰ ਵੱਲੋਂ ਪੀੜਤ ਗ਼ਰੀਬ ਲੋਕਾਂ ਉੱਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ- ਜਥੇਦਾਰ ਗੜਗੱਜ