BREAKING NEWS
 ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀਧਰਮਿੰਦਰ ਅਤੇ ਸਤੀਸ਼ ਸ਼ਾਹ ਨੂੰ ਮਰਨ ਉਪਰੰਤ ਪਦਮ ਪੁਰਸਕਾਰ ਮਿਲੇਸੀਨੀਅਰ ਪੱਤਰਕਾਰ ਮਾਰਕ ਟਲੀ ਦਾ ਦਿੱਲੀ ਵਿੱਚ ਦੇਹਾਂਤ; ਪਦਮ ਸ਼੍ਰੀ ਅਤੇ ਪਦਮ ਭੂਸ਼ਣ ਨਾਲ ਕੀਤਾ ਗਿਆ ਸੀ ਸਨਮਾਨਿਤ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

ਧਰਮ

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 09, 2025 08:47 PM

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਸਰਕਾਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ । ਇਹ ਜਾਣਕਾਰੀ ਸਕੱਤਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤੀ ਗਈ। ਉਹਨਾਂ ਦੱਸਿਆ ਵੀਰ ਬਾਲ ਦਿਵਸ ਸਿੱਖ ਭਾਵਨਾਵਾਂ ਦੇ ਅਨੁਕੂਲ ਨਾਮ ਨਹੀਂ ਹੈ। ਇਸ ਸਬੰਧ ਵਿੱਚ ਬਹੁਤ ਸਾਰੀਆਂ ਸਿੱਖ ਸੰਗਤਾਂ ਨੇ ਇਤਰਾਜ ਜਤਾਇਆ । ਉਹਨਾਂ ਨੇ ਇਹ ਇਤਰਾਜ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੱਕ ਪਹੁੰਚਾਇਆ। ਜਿਸ ਵਿੱਚ ਉਹਨਾਂ ਨੇ ਜਥੇਦਾਰ ਸਾਹਿਬਾਨ ਨੂੰ ਬੇਨਤੀ ਕੀਤੀ ।

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਸਬੰਧੀ ਜਾਣਕਾਰੀ ਕੇਂਦਰ ਸਰਕਾਰ ਨੂੰ ਦਿੱਤੀ । ਪ੍ਰੰਤੂ ਹਾਲੇ ਤੱਕ ਕੇਂਦਰ ਸਰਕਾਰ ਨੇ ਇਸ ਮਾਮਲੇ ਉੱਪਰ ਗੰਭੀਰਤਾ ਨਾਲ ਗੌਰ ਨਹੀਂ ਕੀਤੀ। 

Have something to say? Post your comment

 
 
 
 

ਧਰਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ 'ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਹਾੜਾ' ਐਲਾਨਿਆ ਜਾਵੇ – ਜਸਟਿਸ ਅਕਬਰ ਅਨਸਾਰੀ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਪੰਜਾਬ ਸਰਕਾਰ ਵੱਲੋਂ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ